1
ਯਸਾਯਾਹ 23:18
ਪਵਿੱਤਰ ਬਾਈਬਲ O.V. Bible (BSI)
PUNOVBSI
ਉਹ ਦੀ ਖੱਟੀ ਅਰ ਉਹ ਦੀ ਖਰਚੀ ਯਹੋਵਾਹ ਲਈ ਸੰਕਲਪ ਕੀਤੀ ਜਾਵੇਗੀ। ਨਾ ਉਹ ਰੱਖੀ ਜਾਵੇਗੀ ਨਾ ਸਾਂਭੀ ਜਾਵੇਗੀ ਪਰ ਉਹ ਦੀ ਖੱਟੀ ਯਹੋਵਾਹ ਦੇ ਸਨਮੁਖ ਵੱਸਣ ਵਾਲਿਆਂ ਲਈ ਹੋਵੇਗੀ ਭਈ ਓਹ ਰੱਜ ਕੇ ਖਾਣ ਅਤੇ ਮਹੀਨ ਬਸਤਰ ਪਾਉਣ।।
Compare
Explore ਯਸਾਯਾਹ 23:18
2
ਯਸਾਯਾਹ 23:9
ਸੈਨਾਂ ਦੇ ਯਹੋਵਾਹ ਨੇ ਏਹ ਠਾਣਿਆ ਹੈ, ਭਈ ਹੰਕਾਰ ਦੀ ਸਾਰੀ ਸਜ਼ਾਵਟ ਨੂੰ ਗੰਦਾ ਕਰੇ, ਅਤੇ ਧਰਤੀ ਦੇ ਸਾਰੇ ਆਦਰਵੰਤਾਂ ਨੂੰ ਬੇਪਤ ਕਰੇ।।
Explore ਯਸਾਯਾਹ 23:9
3
ਯਸਾਯਾਹ 23:1
ਸੂਰ ਲਈ ਅਗੰਮ ਵਾਕ, - ਹੇ ਤਰਸ਼ੀਸ਼ ਦੇ ਬੇੜਿਓ, ਧਾਹਾਂ ਮਾਰੋ! ਕਿਉਂ ਜੋ ਉਹ ਉੱਜੜਿਆ ਹੋਇਆ ਹੈ, ਨਾ ਕੋਈ ਘਰ ਹੈ ਨਾ ਕੋਈ ਲਾਂਘਾ, ਕਿੱਤੀਮ ਦੇ ਦੇਸ ਤੋਂ ਏਹ ਗੱਲ ਉਨ੍ਹਾਂ ਦੇ ਲਈ ਪਰਗਟ ਹੋਈ।
Explore ਯਸਾਯਾਹ 23:1