1
ਯਸਾਯਾਹ 24:5
ਪਵਿੱਤਰ ਬਾਈਬਲ O.V. Bible (BSI)
PUNOVBSI
ਧਰਤੀ ਆਪਣੇ ਵਾਸੀਆਂ ਹੇਠ ਪਲੀਤ ਹੋਈ ਹੈ, ਕਿਉਂ ਜੋ ਓਹਨਾਂ ਨੇ ਬਿਵਸਥਾ ਦਾ ਉਲੰਘਣ ਕੀਤਾ, ਓਹਨਾਂ ਨੇ ਬਿਧੀਆਂ ਨੂੰ ਤੋੜ ਸੁੱਟਿਆ, ਓਹਨਾਂ ਨੇ ਸਦੀਪਕ ਨੇਮ ਨੂੰ ਭੰਨ ਛੱਡਿਆ।
Compare
Explore ਯਸਾਯਾਹ 24:5
2
ਯਸਾਯਾਹ 24:23
ਤਾਂ ਚੰਦ ਘਾਬਰ ਜਾਵੇਗਾ, ਅਤੇ ਸੂਰਜ ਲਾਜ ਖਾਵੇਗਾ, ਕਿਉਂ ਜੋ ਸੈਨਾਂ ਦਾ ਯਹੋਵਾਹ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ, ਅਤੇ ਆਪਣੇ ਬਜ਼ੁਰਗਾਂ ਦੇ ਅੱਗੇ ਤੇਜ ਨਾਲ ਰਾਜ ਕਰੇਗਾ।।
Explore ਯਸਾਯਾਹ 24:23