1
ਯਸਾਯਾਹ 26:3
ਪਵਿੱਤਰ ਬਾਈਬਲ O.V. Bible (BSI)
PUNOVBSI
ਜਿਹੜਾ ਤੇਰੇ ਵਿੱਚ ਲਿਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ।
Compare
Explore ਯਸਾਯਾਹ 26:3
2
ਯਸਾਯਾਹ 26:4
ਸਦਾ ਤੀਕ ਯਹੋਵਾਹ ਉੱਤੇ ਭਰੋਸਾ ਰੱਖੋ, ਕਿਉਂ ਜੋ ਯਾਹ ਯਹੋਵਾਹ ਸਨਾਤਨ ਚਟਾਨ ਹੈ।
Explore ਯਸਾਯਾਹ 26:4
3
ਯਸਾਯਾਹ 26:9
ਰਾਤ ਨੂੰ ਮੇਰਾ ਜੀ ਤੈਨੂੰ ਉਡੀਕਦਾ ਹੈ, ਹਾਂ, ਮੇਰਾ ਆਤਮਾ ਮੇਰੇ ਅੰਦਰ ਤੈਨੂੰ ਤਰਸਦਾ ਹੈ, ਜਦ ਕਿ ਤੇਰਾ ਨਿਆਉਂ ਧਰਤੀ ਉੱਤੇ ਹੈ, ਤਾਂ ਜਗਤ ਦੇ ਵਾਸੀ ਧਰਮ ਸਿੱਖਦੇ ਹਨ।
Explore ਯਸਾਯਾਹ 26:9
4
ਯਸਾਯਾਹ 26:12
ਹੇ ਯਹੋਵਾਹ, ਤੂੰ ਸਾਡੇ ਲਈ ਸ਼ਾਂਤੀ ਠਹਿਰਾਵੇਂਗਾ, ਤੈਂ ਸਾਡੇ ਲਈ ਸਾਡੇ ਸਭ ਕੰਮ ਜੋ ਪੂਰੇ ਕੀਤੇ।
Explore ਯਸਾਯਾਹ 26:12
5
ਯਸਾਯਾਹ 26:8
ਹਾਂ, ਤੇਰੇ ਨਿਆਉਂ ਦੇ ਮਾਰਗ ਵਿੱਚ, ਹੇ ਯਹੋਵਾਹ, ਅਸੀਂ ਤੈਨੂੰ ਉਡੀਕਦੇ ਹਾਂ, ਤੇਰੇ ਨਾਮ ਲਈ ਅਰ ਤੇਰੀ ਯਾਦ ਲਈ ਸਾਡੇ ਜੀ ਦੀ ਇੱਛਿਆ ਹੈ।
Explore ਯਸਾਯਾਹ 26:8
6
ਯਸਾਯਾਹ 26:7
ਧਰਮੀ ਦਾ ਮਾਰਗ ਸਿੱਧਾ ਹੈ, ਤੂੰ ਜੋ ਸਿੱਧਾ ਹੈਂ ਧਰਮੀ ਦਾ ਰਾਹ ਪੱਧਰਾ ਕਰਦਾ ਹੈਂ।
Explore ਯਸਾਯਾਹ 26:7
7
ਯਸਾਯਾਹ 26:5
ਉਹ ਤਾਂ ਉਤਾਹਾਂ ਰਹਿਣ ਵਾਲਿਆਂ ਨੂੰ, ਉੱਚੇ ਨਗਰ ਸਣੇ ਹੇਠਾਂ ਝੁਕਾਉਂਦਾ ਹੈ, ਉਹ ਉਸ ਨੂੰ ਹੇਠਾਂ ਕਰਦਾ ਹੈ, ਉਹ ਉਸ ਨੂੰ ਧਰਤੀ ਤੀਕ ਹੇਠਾਂ ਕਰਦਾ ਹੈ, ਸਗੋਂ ਉਸ ਨੂੰ ਖ਼ਾਕ ਤੀਕ ਲਾਹ ਦਿੰਦਾ ਹੈ।
Explore ਯਸਾਯਾਹ 26:5
8
ਯਸਾਯਾਹ 26:2
ਫਾਟਕ ਖੋਲ੍ਹੋ! ਭਈ ਧਰਮੀ ਕੌਮ ਜਿਹੜੀ ਵਫ਼ਾਦਾਰੀ ਦੀ ਪਾਲਨਾ ਕਰਦੀ ਹੈ ਅੰਦਰ ਆਵੇ।
Explore ਯਸਾਯਾਹ 26:2