1
ਯਸਾਯਾਹ 27:1
ਪਵਿੱਤਰ ਬਾਈਬਲ O.V. Bible (BSI)
PUNOVBSI
ਓਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਸਰਾਲ ਨੂੰ ਜਿਹੜੀ ਸਮੁੰਦਰ ਵਿੱਚ ਹੈ ਕਤਲ ਕਰੇਗਾ।।
Compare
Explore ਯਸਾਯਾਹ 27:1
2
ਯਸਾਯਾਹ 27:6
ਆਉਣ ਵਾਲਿਆਂ ਸਮਿਆਂ ਵਿੱਚ ਯਾਕੂਬ ਜੜ੍ਹ ਫੜੇਗਾ, ਇਸਰਾਏਲ ਫੁੱਟੇਗਾ ਤੇ ਫੁੱਲੇਗਾ, ਅਤੇ ਜਗਤ ਦੀ ਪਰਤ ਨੂੰ ਫਲ ਨਾਲ ਭਰ ਦੇਵੇਗਾ।।
Explore ਯਸਾਯਾਹ 27:6