1
ਯਸਾਯਾਹ 29:13
ਪਵਿੱਤਰ ਬਾਈਬਲ O.V. Bible (BSI)
PUNOVBSI
ਤਾਂ ਪਭੁ ਨੇ ਆਖਿਆ, ਏਸ ਲਈ ਕਿ ਏਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਰ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਓਹਨਾਂ ਦਾ ਦਿਲ ਮੈਥੋਂ ਦੂਰ ਹੈ, ਅਤੇ ਮੇਰਾ ਭੈ ਓਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ
Compare
Explore ਯਸਾਯਾਹ 29:13
2
ਯਸਾਯਾਹ 29:16
ਤੁਸੀਂ ਉਲੱਦ ਪੁਲੱਦ ਕਰਦੇ ਹੋ! ਕੀ ਘੁਮਿਆਰ ਮਿੱਟੀ ਵਰਗਾ ਗਿਣਿਆ ਜਾਵੇਗਾ, ਭਈ ਬਣੀ ਹੋਈ ਚੀਜ਼ ਆਪਣੇ ਬਣਾਉਣ ਵਾਲੇ ਵਿਖੇ ਆਖੇ, ਓਸ ਮੈਨੂੰ ਨਹੀਂ ਬਣਾਇਆ, ਯਾ ਘੜਤ ਘੜਨ ਵਾਲੇ ਵਿਖੇ ਆਖੇ, ਉਸ ਨੂੰ ਕੋਈ ਮੱਤ ਨਹੀਂ?।।
Explore ਯਸਾਯਾਹ 29:16