1
ਯਸਾਯਾਹ 3:10
ਪਵਿੱਤਰ ਬਾਈਬਲ O.V. Bible (BSI)
PUNOVBSI
ਧਰਮੀ ਨੂੰ ਆਖੋ ਕਿ ਭਲਾ ਹੋਵੇਗਾ, ਕਿਉਂ ਜੋ ਓਹ ਆਪਣੇ ਕੰਮਾਂ ਦਾ ਫਲ ਖਾਣਗੇ।
Compare
Explore ਯਸਾਯਾਹ 3:10
2
ਯਸਾਯਾਹ 3:11
ਹਾਇ ਦੁਸ਼ਟ ਤੇ! ਉਹ ਦਾ ਬੁਰਾ ਹੋਵੇਗਾ, ਕਿਉਂ ਜੋ ਉਹ ਆਪਣੇ ਹੱਥਾਂ ਦਾ ਕੀਤਾ ਆਪ ਭੋਗੇਗਾ।
Explore ਯਸਾਯਾਹ 3:11