1
ਯਸਾਯਾਹ 30:21
ਪਵਿੱਤਰ ਬਾਈਬਲ O.V. Bible (BSI)
PUNOVBSI
ਅਤੇ ਤੁਹਾਡੇ ਕੰਨ ਤੁਹਾਡੇ ਪਿੱਛੋਂ ਏਹ ਗੱਲ ਸੁਣਨਗੇ ਕਿ ਤੁਹਾਡਾ ਰਾਹ ਏਹੋ ਈ ਹੈ, ਏਸ ਵਿੱਚ ਚੱਲੋ, ਜਦ ਤੁਸੀਂ ਸੱਜੇ ਨੂੰ ਮੁੜੋ ਜਦ ਤੁਸੀਂ ਖੱਬੇ ਨੂੰ ਮੁੜੋ।
Compare
Explore ਯਸਾਯਾਹ 30:21
2
ਯਸਾਯਾਹ 30:18
ਏਸ ਲਈ ਯਹੋਵਾਹ ਉਡੀਕਦਾ ਹੈ, ਭਈ ਉਹ ਤੁਹਾਡੇ ਉਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਭਈ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਓਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ!।।
Explore ਯਸਾਯਾਹ 30:18
3
ਯਸਾਯਾਹ 30:15
ਪ੍ਰਭੁ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਐਉਂ ਆਖਦਾ ਹੈ, ਮੁੜ ਆਉਣ ਵਿੱਚ ਤੇ ਚੈਨ ਵਿੱਚ ਤੁਹਾਡਾ ਬਚਾਓ ਹੋਵੇਗਾ, ਸ਼ਾਂਤੀ ਅਤੇ ਭਰੋਸੇ ਵਿੱਚ ਤੁਹਾਡਾ ਬਲ ਹੋਵੇਗਾ, ਪਰ ਤੁਸਾਂ ਨਾ ਚਾਹਿਆ
Explore ਯਸਾਯਾਹ 30:15
4
ਯਸਾਯਾਹ 30:20
ਭਾਵੇਂ ਪ੍ਰਭੁ ਤੁਹਾਨੂੰ ਦੁਖ ਦੀ ਰੋਟੀ ਅਤੇ ਕਸ਼ਟ ਦਾ ਪਾਣੀ ਦੇਵੇ, ਤਾਂ ਵੀ ਤੁਹਾਡਾ ਗੁਰੂ ਆਪ ਨੂੰ ਨਾ ਲੁਕਾਵੇਗਾ, ਸਗੋਂ ਤੁਹਾਡੀਆਂ ਅੱਖਾਂ ਆਪਣੇ ਗੁਰੂ ਨੂੰ ਵੇਖਣਗੀਆਂ।
Explore ਯਸਾਯਾਹ 30:20
5
ਯਸਾਯਾਹ 30:19
ਹਾਂ, ਹੇ ਲੋਕੋ, ਜਿਹੜੇ ਯਰੂਸ਼ਲਮ ਵਿੱਚ ਸੀਯੋਨ ਤੇ ਵੱਸਦੇ ਹੋ, ਤੁਸੀਂ ਫੇਰ ਕਦੇ ਨਾ ਰੋਵੋਗੇ, ਉਹ ਤੁਹਾਡੀ ਦੁਹਾਈ ਦੀ ਅਵਾਜ਼ ਦੇ ਕਾਰਨ ਜਰੂਰ ਤੁਹਾਡੇ ਉਤੇ ਕਿਰਪਾ ਕਰੇਗਾ, ਜਦ ਉਹ ਉਸ ਨੂੰ ਸੁਣੇਗਾ, ਉਹ ਤੁਹਾਨੂੰ ਉੱਤਰ ਦੇਵੇਗਾ।
Explore ਯਸਾਯਾਹ 30:19
6
ਯਸਾਯਾਹ 30:1
ਹਾਇ ਆਕੀ ਬਾਲਕਾਂ ਉੱਤੇ! ਯਹੋਵਾਹ ਦਾ ਵਾਕ ਹੈ, ਜਿਹੜੇ ਸਲਾਹ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਸੰਬੰਧ ਜੋੜਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਭਈ ਓਹ ਪਾਪ ਉੱਤੇ ਪਾਪ ਵਧਾਉਣ
Explore ਯਸਾਯਾਹ 30:1