1
ਯਸਾਯਾਹ 31:1
ਪਵਿੱਤਰ ਬਾਈਬਲ O.V. Bible (BSI)
PUNOVBSI
ਹਾਇ ਓਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਏਸ ਲਈ ਕਿ ਓਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਓਹ ਅੱਤ ਤਕੜੇ ਹਨ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ।
Compare
Explore ਯਸਾਯਾਹ 31:1
2
ਯਸਾਯਾਹ 31:2
ਪਰ ਉਹ ਵੀ ਦਾਨਾ ਬੀਨਾ ਹੈ ਅਤੇ ਬਿਪਤਾ ਲਿਆਵੇਗਾ, ਅਤੇ ਆਪਣੇ ਬਚਨ ਨਹੀਂ ਮੋੜੇਗਾ ਪਰ ਉਹ ਬਦਕਾਰਾਂ ਦੇ ਘਰਾਣੇ ਦੇ ਵਿਰੁੱਧ, ਅਤੇ ਕੁਕਰਮੀਆਂ ਦੀ ਸਹਾਇਤਾ ਦੇ ਵਿਰੁੱਧ ਉੱਠੇਗਾ।
Explore ਯਸਾਯਾਹ 31:2