1
ਯਸਾਯਾਹ 32:17
ਪਵਿੱਤਰ ਬਾਈਬਲ O.V. Bible (BSI)
PUNOVBSI
ਧਰਮ ਦਾ ਕੰਮ ਸ਼ਾਂਤੀ ਹੋਵੇਗਾ, ਧਰਮ ਦਾ ਫਲ ਸਦੀਪਕ ਚੈਨ ਅਤੇ ਆਸ਼ਾ ਹੋਵੇਗਾ।
Compare
Explore ਯਸਾਯਾਹ 32:17
2
ਯਸਾਯਾਹ 32:18
ਮੇਰੀ ਪਰਜਾ ਸ਼ਾਂਤੀ ਦੇ ਭਵਨਾਂ ਵਿੱਚ, ਅਮਨ ਦੇ ਵਾਸਾਂ ਵਿੱਚ, ਅਰਾਮ ਤੇ ਚੈਨ ਦੇ ਅਸਥਾਨਾਂ ਵਿੱਚ ਵੱਸੇਗੀ।
Explore ਯਸਾਯਾਹ 32:18