1
ਯਸਾਯਾਹ 35:10
ਪਵਿੱਤਰ ਬਾਈਬਲ O.V. Bible (BSI)
PUNOVBSI
ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਓਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਅਨੰਤ ਅਨੰਦ ਓਹਨਾਂ ਦੇ ਸਿਰਾਂ ਉੱਤੇ ਹੋਵੇਗਾ। ਓਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹੂੰਗਾ ਨੱਠ ਜਾਣਗੇ।।
Compare
Explore ਯਸਾਯਾਹ 35:10
2
ਯਸਾਯਾਹ 35:3-4
ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਹਿੱਲਦਿਆਂ ਗੋਡਿਆਂ ਨੂੰ ਮਜ਼ਬੂਤ ਕਰੋ! ਧੜਕਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਬਦਲੇ ਨਾਲ, ਸਗੋਂ ਪਰਮੇਸ਼ੁਰ ਦੇ ਵੱਟੇ ਨਾਲ ਆਵੇਗਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ।।
Explore ਯਸਾਯਾਹ 35:3-4
3
ਯਸਾਯਾਹ 35:8
ਉੱਥੇ ਇੱਕ ਸ਼ਾਹੀ ਰਾਹ ਹੋਵੇਗਾ, ਅਤੇ ਉਹ ਰਾਹ "ਪਵਿੱਤ੍ਰ ਰਾਹ" ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਛੁਡਾਏ ਹੋਇਆਂ ਦੇ ਲਈ ਹੋਵੇਗਾ। ਰਾਹੀਂ ਭਾਵੇਂ ਮੂਰਖ ਹੋਣ ਕੁਰਾਹੇ ਨਾ ਪੈਣਗੇ।
Explore ਯਸਾਯਾਹ 35:8
4
ਯਸਾਯਾਹ 35:5
ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲਿਆਂ ਦੇ ਕੰਨ ਖੁਲ੍ਹ ਜਾਣਗੇ।
Explore ਯਸਾਯਾਹ 35:5
5
ਯਸਾਯਾਹ 35:6
ਤਦ ਲੰਙਾ ਹਿਰਨ ਵਾਂਙੁ ਚੌਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮਦਾਨ ਵਿੱਚ ਨਦੀਆਂ ਫੁੱਟ ਨਿੱਕਲਣ- ਗੀਆਂ।
Explore ਯਸਾਯਾਹ 35:6