1
ਯਸਾਯਾਹ 36:7
ਪਵਿੱਤਰ ਬਾਈਬਲ O.V. Bible (BSI)
PUNOVBSI
ਪਰ ਜੇ ਤੂੰ ਮੈਨੂੰ ਆਖੇਂ ਭਈ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਰੱਖਦੇ ਹਾਂ ਤਾਂ ਕੀ ਉਹ ਉਹੋ ਨਹੀਂ ਹੈ ਜਿਹ ਦੇ ਉੱਚੇ ਥਾਵਾਂ ਅਰ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਰ ਯਰੂਸ਼ਲਮ ਨੂੰ ਆਖਿਆ ਹੈ, ਤੁਸੀਂ ਏਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ?
Compare
Explore ਯਸਾਯਾਹ 36:7
2
ਯਸਾਯਾਹ 36:1
ਤਾਂ ਐਉਂ ਹੋਇਆ ਕਿ ਹਿਜ਼ਕੀਯਾਹ ਪਾਤਸ਼ਾਹ ਦੇ ਚੌਧਵੇਂ ਵਰਹੇ ਵਿੱਚ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ
Explore ਯਸਾਯਾਹ 36:1
3
ਯਸਾਯਾਹ 36:21
ਪਰ ਲੋਕਾਂ ਨੇ ਚੁਪ ਵੱਟ ਲਈ ਅਰ ਉਹ ਨੂੰ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ ਕਿਉਂ ਜੋ ਪਾਤਸ਼ਾਹ ਦਾ ਹੁਕਮ ਏਹ ਸੀ ਭਈ ਤੁਸੀਂ ਉਹ ਨੂੰ ਉੱਤਰ ਦੇਣਾ ਹੀ ਨਹੀਂ
Explore ਯਸਾਯਾਹ 36:21
4
ਯਸਾਯਾਹ 36:20
ਦੇਸਾਂ ਦਿਆਂ ਸਾਰਿਆਂ ਦਿਓਤਿਆਂ ਵਿੱਚੋਂ ਓਹ ਕਿਹੜੇ ਹਨ ਜਿਨ੍ਹਾਂ ਨੇ ਆਪਣਾ ਦੇਸ ਮੇਰੇ ਹੱਥੋਂ ਛੁਡਾ ਲਿਆ ਭਈ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇ?।।
Explore ਯਸਾਯਾਹ 36:20