1
ਯਸਾਯਾਹ 4:5
ਪਵਿੱਤਰ ਬਾਈਬਲ O.V. Bible (BSI)
PUNOVBSI
ਤਾਂ ਯਹੋਵਾਹ ਸੀਯੋਨ ਪਰਬਤ ਤੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਬੱਦਲ ਤੇ ਧੂੰਆਂ ਅਤੇ ਰਾਤ ਨੂੰ ਬਲਦੀ ਅੱਗ ਦਾ ਚਮਕਾਰਾ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਹੋਵੇਗੀ
Compare
Explore ਯਸਾਯਾਹ 4:5
2
ਯਸਾਯਾਹ 4:2
ਓਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਤੇ ਪਰਤਾਪਵਾਨ ਹੋਵੇਗੀ ਅਤੇ ਉਸ ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਤੇ ਸੁੰਦਰ ਹੋਵੇਗਾ
Explore ਯਸਾਯਾਹ 4:2