1
ਯਸਾਯਾਹ 44:3
ਪਵਿੱਤਰ ਬਾਈਬਲ O.V. Bible (BSI)
PUNOVBSI
ਮੈਂ ਤਾਂ ਤਿਹਾਈ ਜਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੋਂ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ।
Compare
Explore ਯਸਾਯਾਹ 44:3
2
ਯਸਾਯਾਹ 44:6
ਯਹੋਵਾਹ ਇਸਰਾਏਲ ਦਾ ਪਾਤਸ਼ਾਹ, ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੈਂ ਆਦ ਹਾਂ ਨਾਲੇ ਮੈਂ ਅੰਤ ਹਾਂ, ਮੈਥੋਂ ਬਿਨਾ ਕੋਈ ਪਰਮੇਸ਼ੁਰ ਨਹੀਂ।
Explore ਯਸਾਯਾਹ 44:6
3
ਯਸਾਯਾਹ 44:22
ਮੈਂ ਤੇਰੇ ਅਪਰਾਧਾਂ ਨੂੰ ਘਟ ਵਾਂਙੁ, ਅਤੇ ਤੇਰੇ ਪਾਪਾਂ ਨੂੰ ਬੱਦਲ ਵਾਂਙੁ ਮਿਟਾ ਦਿੱਤਾ, ਮੇਰੀ ਵੱਲ ਮੁੜ ਆ, ਕਿਉਂ ਜੋ ਮੈਂ ਤੇਰਾ ਨਿਸਤਾਰਾ ਕੀਤਾ ਹੈ।
Explore ਯਸਾਯਾਹ 44:22
4
ਯਸਾਯਾਹ 44:8
ਨਾ ਭੈ ਖਾਓ, ਨਾ ਡਰੋ, ਕੀ ਮੈਂ ਮੁੱਢ ਤੋਂ ਤੈਨੂੰ ਨਹੀਂ ਸੁਣਾਇਆ ਅਤੇ ਦੱਸਿਆ? ਤੁਸੀਂ ਮੇਰੇ ਗਵਾਹ ਹੋ। ਕੀ ਮੇਰੇ ਬਿਨਾ ਕੋਈ ਹੋਰ ਪਰਮੇਸ਼ੁਰ ਹੈ? ਕੋਈ ਹੋਰ ਚਟਾਨ ਨਹੀਂ, ਮੈਂ ਤਾਂ ਕਿਸੇ ਨੂੰ ਜਾਣਦਾ ਨਹੀਂ।।
Explore ਯਸਾਯਾਹ 44:8
5
ਯਸਾਯਾਹ 44:2
ਯਹੋਵਾਹ ਇਉਂ ਆਖਦਾ ਹੈ, ਜਿਹ ਨੇ ਤੈਨੂੰ ਬਣਾਇਆ, ਤੈਨੂੰ ਕੁਖ ਤੋਂ ਹੀ ਸਾਜਿਆ, ਜੋ ਤੇਰੀ ਸਹਾਇਤਾ ਕਰੇਗਾ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਿਸ਼ੁਰੂਨ ਜਿਹ ਨੂੰ ਮੈਂ ਚੁਣਿਆ ਹੈ।
Explore ਯਸਾਯਾਹ 44:2