1
ਯਸਾਯਾਹ 47:13
ਪਵਿੱਤਰ ਬਾਈਬਲ O.V. Bible (BSI)
PUNOVBSI
ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਵੰਡਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਓਹ ਖਲੋ ਜਾਣ ਅਤੇ ਤੈਨੂੰ ਬਚਾਉਣ, ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੇਰੇ ਉੱਤੇ ਬੀਤਣਗੀਆਂ!
Compare
Explore ਯਸਾਯਾਹ 47:13
2
ਯਸਾਯਾਹ 47:14
ਵੇਖੋ, ਓਹ ਭੋਹ ਵਾਂਙੁ ਹੋਣਗੇ, ਅੱਗ ਓਹਨਾਂ ਨੂੰ ਸਾੜੇਗੀ, ਓਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸੱਕਣਗੇ, ਏਹ ਸੇਕਣ ਲਈ ਕੋਲੇ ਨਹੀਂ ਹੋਣਗੇ, ਨਾ ਨੇੜੇ ਬੈਠਣ ਲਈ ਅੱਗ!
Explore ਯਸਾਯਾਹ 47:14