1
ਯਸਾਯਾਹ 5:20
ਪਵਿੱਤਰ ਬਾਈਬਲ O.V. Bible (BSI)
PUNOVBSI
ਹਾਇ ਓਹਨਾਂ ਉੱਤੇ ਜਿਹੜੇ ਬੁਰਿਆਈ ਨੂੰ ਭਲਿਆਈ ਅਤੇ ਭਲਿਆਈ ਨੂੰ ਬੁਰਿਆਈ ਆਖਦੇ ਹਨ! ਜਿਹੜੇ ਅਨ੍ਹੇਰੇ ਨੂੰ ਚਾਨਣ ਦੀ ਥਾਂ, ਅਤੇ ਚਾਨਣ ਨੂੰ ਅਨ੍ਹੇਰ ਦੇ ਥਾਂ ਰੱਖਦੇ ਹਨ! ਜਿਹੜੇ ਕੌੜੇ ਨੂੰ ਮਿੱਠੇ ਦੇ ਥਾਂ, ਅਤੇ ਮਿੱਠੇ ਨੂੰ ਕੌੜੇ ਦੇ ਥਾਂ ਰੱਖਦੇ ਹਨ!
Compare
Explore ਯਸਾਯਾਹ 5:20
2
ਯਸਾਯਾਹ 5:21
ਹਾਇ ਓਹਨਾਂ ਉੱਤੇ ਜਿਹੜੇ ਆਪਣੀ ਨਿਗਾਹ ਵਿੱਚ ਸਿਆਣੇ ਹਨ, ਅਤੇ ਆਪਣੇ ਖਿਆਲ ਵਿੱਚ ਬਿਬੇਕੀ ਹਨ!
Explore ਯਸਾਯਾਹ 5:21
3
ਯਸਾਯਾਹ 5:13
ਏਸ ਲਈ ਮੇਰੀ ਪਰਜਾ ਬੇਸਮਝੀ ਦੇ ਕਾਰਨ ਅਸੀਰੀ ਵਿੱਚ ਜਾਂਦੀ ਹੈ, ਉਹ ਦੇ ਪਤਵੰਤੇ ਨਾਲ ਕਾਲ ਮਰਦੇ ਹਨ, ਅਤੇ ਉਹ ਦੇ ਆਮ ਤਿਹਾ ਨਾਲ ਤੜਫ਼ਦੇ ਹਨ।
Explore ਯਸਾਯਾਹ 5:13