1
ਯਸਾਯਾਹ 50:4
ਪਵਿੱਤਰ ਬਾਈਬਲ O.V. Bible (BSI)
PUNOVBSI
ਪ੍ਰਭੁ ਯਹੋਵਾਹ ਨੇ ਮੈਨੂੰ ਚੇਲਿਆਂ ਦੀ ਜ਼ਬਾਨ ਦਿੱਤੀ, ਭਈ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ ਸਵੇਰੇ ਜਗਾਉਂਦਾ, ਉਹ ਮੇਰੇ ਕੰਨਾਂ ਨੂੰ ਜਗਾਉਂਦਾ ਹੈ, ਭਈ ਮੈਂ ਚੇਲਿਆਂ ਵਾਂਙੁ ਸੁਣਾਂ।
Compare
Explore ਯਸਾਯਾਹ 50:4
2
ਯਸਾਯਾਹ 50:7
ਪ੍ਰਭੁ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਏਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਏਸ ਲਈ ਮੈਂ ਆਪਣਾ ਮੂੰਹ ਚਕ ਮਕ ਵਾਂਙੁ ਬਣਾਇਆ, ਅਤੇ ਮੈਂ ਜਾਣਦਾ ਹਾਂ ਭਈ ਮੈਂ ਲੱਜਿਆਵਾਨ ਨਾ ਹੋਵਾਂਗਾ।
Explore ਯਸਾਯਾਹ 50:7
3
ਯਸਾਯਾਹ 50:10
ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ? ਜਿਹੜਾ ਅੰਨ੍ਹੇਰੇ ਵਿੱਚ ਚੱਲਦਾ ਅਤੇ ਉਹ ਦੇ ਲਈ ਚਾਨਣ ਨਹੀਂ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ।
Explore ਯਸਾਯਾਹ 50:10