1
ਯਸਾਯਾਹ 7:14
ਪਵਿੱਤਰ ਬਾਈਬਲ O.V. Bible (BSI)
PUNOVBSI
ਏਸ ਲਈ ਪ੍ਰਭੁ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵੰਤੀ ਹੋਵੇਗੀ ਅਤੇ ਪੁੱਤ੍ਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ
Compare
Explore ਯਸਾਯਾਹ 7:14
2
ਯਸਾਯਾਹ 7:9
ਇਫ਼ਰਾਈਮ ਦਾ ਸਿਰ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਸਿਰ ਰਮਲਯਾਹ ਦਾ ਪੁੱਤ੍ਰ ਹੈ। ਜੇ ਤੁਸੀਂ ਪਰਤੀਤ ਨਾ ਕਰੋਗੇ ਤੁਸੀਂ ਸੱਚ ਮੁੱਚ ਕਾਇਮ ਨਾ ਰੋਹੋਗੇ।।
Explore ਯਸਾਯਾਹ 7:9
3
ਯਸਾਯਾਹ 7:15
ਉਹ ਦਹੀਂ ਅਤੇ ਸ਼ਹਿਤ ਖਾਵੇਗਾ ਜਿਸ ਵੇਲੇ ਤੀਕ ਉਹ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਨਾ ਜਾਣੇ
Explore ਯਸਾਯਾਹ 7:15