1
ਯਾਕੂਬ 4:7
ਪਵਿੱਤਰ ਬਾਈਬਲ O.V. Bible (BSI)
PUNOVBSI
ਉਪਰੰਤ ਤੁਸੀਂ ਪਰਮੇਸ਼ੁਰ ਦੇ ਅਧੀਨ ਹੋਵੋ । ਪਰ ਸ਼ਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ
Compare
Explore ਯਾਕੂਬ 4:7
2
ਯਾਕੂਬ 4:8
ਪਰਮੇਸ਼ੁਰ ਦੇ ਨੇੜੇ ਜਾਓ ਤਾਂ ਉਹ ਤੁਹਾਡੇ ਨੇੜੇ ਆਵੇਗਾ । ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ
Explore ਯਾਕੂਬ 4:8
3
ਯਾਕੂਬ 4:10
ਪ੍ਰਭੁ ਦੇ ਅੱਗੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਿਆਂ ਕਰੇਗਾ।।
Explore ਯਾਕੂਬ 4:10
4
ਯਾਕੂਬ 4:6
ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਉਹ ਕਹਿੰਦਾ ਹੈ ਭਈ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ
Explore ਯਾਕੂਬ 4:6
5
ਯਾਕੂਬ 4:17
ਸੋ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਏਹ ਉਸ ਦੇ ਲਈ ਪਾਪ ਹੈ।।
Explore ਯਾਕੂਬ 4:17
6
ਯਾਕੂਬ 4:3
ਤੁਸੀਂ ਮੰਗਦੇ ਹੋ ਪਰ ਲੱਭਦਾ ਨਹੀਂ ਕਿਉਂ ਜੋ ਬਦਨੀਤੀ ਨਾਲ ਮੰਗਦੇ ਹੋ ਭਈ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ
Explore ਯਾਕੂਬ 4:3
7
ਯਾਕੂਬ 4:4
ਹੇ ਵਿਭਚਾਰਣੋ, ਕੀ ਤੁਹਾਨੂੰ ਮਲੂਮ ਨਹੀਂ ਭਈ ਸੰਸਾਰ ਦਾ ਮਿੱਤ੍ਰਚਾਰਾ ਪਰਮੇਸ਼ੁਰ ਦਾ ਵੈਰ ਹੈ? ਫੇਰ ਜੇ ਕੋਈ ਸੰਸਾਰ ਦਾ ਮਿੱਤਰ ਹੋਇਆ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ
Explore ਯਾਕੂਬ 4:4
8
ਯਾਕੂਬ 4:14
ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਭਲਕੇ ਕੀ ਹੋਵੇਗਾ! ਤੁਹਾਡੀ ਜਿੰਦ ਹੈ ਹੀ ਕੀ ? ਕਿਉਂ ਜੋ ਤੁਸੀਂ ਤਾਂ ਭਾਫ਼ ਹੋ ਜਿਹੜੀ ਥੋੜਾਕੁ ਚਿਰ ਦਿੱਸਦੀ ਹੈ ਫਿਰ ਅਲੋਪ ਹੋ ਜਾਂਦੀ ਹੈ
Explore ਯਾਕੂਬ 4:14