1
ਯਿਰਮਿਯਾਹ 30:17
ਪਵਿੱਤਰ ਬਾਈਬਲ O.V. Bible (BSI)
ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਓਹਨਾਂ ਨੇ ਤੈਨੂੰ ਜੋ “ਅਛੂਤ” ਆਖਿਆ ਹੈ, “ਇਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ!”
Compare
Explore ਯਿਰਮਿਯਾਹ 30:17
2
ਯਿਰਮਿਯਾਹ 30:19
ਓਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ ਨਿੱਕਲੇਗੀ, ਮੈਂ ਓਹਨਾਂ ਨੂੰ ਵਧਾਵਾਂਗਾ ਅਤੇ ਓਹ ਘਟਣਗੇ ਨਹੀਂ, ਮੈਂ ਓਹਨਾਂ ਨੂੰ ਪਤਵੰਤੇ ਕਰਾਂਗਾ, ਓਹ ਛੋਟੇ ਨਾ ਹੋਣਗੇ।
Explore ਯਿਰਮਿਯਾਹ 30:19
3
ਯਿਰਮਿਯਾਹ 30:22
ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।।
Explore ਯਿਰਮਿਯਾਹ 30:22
YouVersion uses cookies to personalize your experience. By using our website, you accept our use of cookies as described in our Privacy Policy
Home
Bible
Plans
Videos