1
ਅੱਯੂਬ 22:21-22
ਪਵਿੱਤਰ ਬਾਈਬਲ O.V. Bible (BSI)
PUNOVBSI
ਉਹ ਦੇ ਨਾਲ ਮਿਲਿਆ ਰਹੁ ਅਤੇ ਸੁਖੀ ਰਹੁ, ਨੇਕੀ ਤੇਰੇ ਉੱਤੇ ਆਏਗੀ। ਹੁਣ ਉਹ ਦੇ ਮੂੰਹ ਦੀ ਸਿੱਖਿਆ ਸੁਣ, ਅਤੇ ਉਹ ਦਿਆਂ ਬਚਨਾਂ ਨੂੰ ਆਪਣੇ ਦਿਲ ਵਿੱਚ ਰੱਖ।
Compare
Explore ਅੱਯੂਬ 22:21-22
2
ਅੱਯੂਬ 22:27
ਤੂੰ ਉਹ ਦੇ ਅੱਗੇ ਬੇਨਤੀ ਕਰੇਂਗਾ ਅਤੇ ਉਹ ਤੇਰੀ ਸੁਣੂਗਾ, ਅਤੇ ਤੂੰ ਆਪਣੀਆਂ ਸੁੱਖਣਾਂ ਪੂਰੀਆਂ ਕਰੇਂਗਾ।
Explore ਅੱਯੂਬ 22:27
3
ਅੱਯੂਬ 22:23
ਜੇ ਤੂੰ ਸਰਬ ਸ਼ਕਤੀਮਾਨ ਵੱਲ ਮੁੜੇਂ ਤਾਂ ਤੂੰ ਬਣਿਆ ਰਹੇਂਗਾ, ਜੇ ਤੂੰ ਬਦੀ ਆਪਣੇ ਤੰਬੂਆਂ ਥੋਂ ਦੂਰ ਕਰੇਂ,
Explore ਅੱਯੂਬ 22:23