1
ਅੱਯੂਬ 26:14
ਪਵਿੱਤਰ ਬਾਈਬਲ O.V. Bible (BSI)
PUNOVBSI
ਵੇਖੋ, ਏਹ ਉਹ ਦੇ ਰਾਹਾਂ ਦੇ ਕੰਢੇ ਹੀ ਹਨ, ਅਤੇ ਅਸੀਂ ਉਹ ਦੀ ਕਿੰਨੀ ਹੌਲੀ ਅਵਾਜ਼ ਸੁਣਦੇ ਹਾਂ! ਪਰ ਉਹ ਦੀ ਸਮਰੱਥਾ ਦੀ ਗਰਜ ਕੌਣ ਸਮਝ ਸੱਕਦਾ ਹੈ?
Compare
Explore ਅੱਯੂਬ 26:14
2
ਅੱਯੂਬ 26:7
ਉਹ ਉੱਤਰ ਦੇਸ਼ ਨੂੰ ਵੇਹਲੇ ਥਾਂ ਉੱਤੇ ਫੈਲਾਉਂਦਾ ਹੈ, ਉਹ ਧਰਤੀ ਨੂੰ ਬਿਨਾ ਸਹਾਰੇ ਦੇ ਲਟਕਾਉਂਦਾ ਹੈ!
Explore ਅੱਯੂਬ 26:7