1
ਅੱਯੂਬ 28:28
ਪਵਿੱਤਰ ਬਾਈਬਲ O.V. Bible (BSI)
PUNOVBSI
ਅਤੇ ਉਹ ਨੇ ਆਦਮੀ ਨੂੰ ਆਖਿਆ, "ਵੇਖ, ਪ੍ਰਭੁ ਦਾ ਭੈ, ਉਹੀ ਬੁੱਧ ਹੈ, ਅਤੇ ਬਦੀ ਤੋਂ ਦੂਰ ਰਹਿਣਾ, ਸਮਝ ਹੈ!"
Compare
Explore ਅੱਯੂਬ 28:28
2
ਅੱਯੂਬ 28:12-13
ਪਰ ਬੁੱਧ ਕਿੱਥੇ ਲੱਭੇ, ਅਤੇ ਸਮਝ ਦਾ ਥਾਂ ਕਿੱਥੇ ਹੈ? ਇਨਸਾਨ ਉਹ ਦਾ ਮੁੱਲ ਨਹੀਂ ਜਾਣਦਾ, ਅਤੇ ਉਹ ਜੀਉਂਦਿਆਂ ਦੇ ਦੇਸ ਵਿੱਚ ਨਹੀਂ ਲੱਭਦੀ ਹੈ।
Explore ਅੱਯੂਬ 28:12-13
3
ਅੱਯੂਬ 28:20-21
ਬੁੱਧ ਫੇਰ ਕਿੱਥੋਂ ਆਉਂਦੀ ਅਤੇ ਸਮਝ ਦਾ ਥਾਂ ਕਿੱਥੇ ਹੈ? ਉਹ ਤਾਂ ਹਰ ਜੀਵ ਦੀਆਂ ਅੱਖਾਂ ਤੋਂ ਲੁਕੀ ਹੋਈ ਹੈ, ਅਤੇ ਅਕਾਸ਼ ਦਿਆਂ ਪੰਛੀਆਂ ਤੋਂ ਛਿਪੀ ਹੋਈ ਹੈ।
Explore ਅੱਯੂਬ 28:20-21