1
ਅੱਯੂਬ 36:11
ਪਵਿੱਤਰ ਬਾਈਬਲ O.V. Bible (BSI)
PUNOVBSI
ਜੇ ਓਹ ਸੁਣ ਲੈਣ ਅਤੇ ਉਹ ਦੀ ਸੇਵਾ ਕਰਨ, ਤਾਂ ਓਹ ਆਪਣੇ ਦਿਨ ਭਲਿਆਈ ਵਿੱਚ ਪੂਰੇ ਕਰਨਗੇ, ਅਤੇ ਆਪਣੇ ਵਰ੍ਹੇ ਖੁਸ਼ਹਾਲੀ ਵਿੱਚ।
Compare
Explore ਅੱਯੂਬ 36:11
2
ਅੱਯੂਬ 36:5
ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਕਿਸੇ ਨੂੰ ਤੁੱਛ ਨਹੀਂ ਜਾਣਦਾ, ਉਹ ਬਲ ਤੇ ਬੁੱਧੀ ਵਿੱਚ ਮਹਾਨ ਹੈ।
Explore ਅੱਯੂਬ 36:5
3
ਅੱਯੂਬ 36:15
ਉਹ ਦੁਖਿਆਰੇ ਨੂੰ ਉਹ ਦੇ ਦੁਖ ਦੇ ਵਸੀਲੇ ਛੁਡਾਉਂਦਾ ਹੈ, ਅਤੇ ਉਨ੍ਹਾਂ ਦੇ ਕੰਨ ਜੁਲਮ ਦੇ ਵਸੀਲੇ ਖੋਲ੍ਹ ਦਿੰਦਾ ਹੈ।।
Explore ਅੱਯੂਬ 36:15