1
ਅੱਯੂਬ 37:5
ਪਵਿੱਤਰ ਬਾਈਬਲ O.V. Bible (BSI)
PUNOVBSI
ਪਰਮੇਸ਼ੁਰ ਆਪਣੀ ਅਵਾਜ਼ ਨਾਲ ਅਜੀਬ ਤੌਰ ਤੇ ਗੜ੍ਹਕਦਾ ਹੈ, ਉਹ ਵੱਡੇ ਵੱਡੇ ਕੰਮ ਕਰਦਾ ਹੈ ਜਿਹੜੇ ਅਸੀਂ ਸਮਝਦੇ ਨਹੀਂ ।
Compare
Explore ਅੱਯੂਬ 37:5
2
ਅੱਯੂਬ 37:23
ਸਰਬ ਸ਼ਕਤੀਮਾਨ ਨੂੰ ਆਪਾਂ ਲੱਭ ਨਹੀਂ ਸੱਕਦੇ, ਉਹ ਸ਼ਕਤੀ ਵਿੱਚ ਮਹਾਨ ਹੈਗਾ, ਉਹ ਨਿਆਉਂ ਅਤੇ ਧਰਮੀ ਦੀ ਵਾਫ਼ਰੀ ਨੂੰ ਨਿਰਬਲ ਨਹੀਂ ਕਰੂਗਾ!
Explore ਅੱਯੂਬ 37:23