1
ਅੱਯੂਬ 4:4-6
ਪਵਿੱਤਰ ਬਾਈਬਲ O.V. Bible (BSI)
PUNOVBSI
ਤੇਰੀਆਂ ਗੱਲਾਂ ਨੇ ਡਗਮਗਾਉਂਦੇ ਨੂੰ ਥੰਮ੍ਹਿਆ, ਅਤੇ ਤੈਂ ਭਿੜਦਿਆਂ ਗੋਡਿਆਂ ਨੂੰ ਮਜਬੂਤ ਕੀਤਾ, ਪਰ ਹੁਣ ਉਹ ਤੇਰੇ ਤੇ ਆ ਪਈ ਅਤੇ ਤੂੰ ਹੁੱਸ ਗਿਆ ਹੈਂ, ਉਹ ਨੇ ਤੈਂਨੂੰ ਛੋਹਿਆ ਅਤੇ ਤੂੰ ਘਾਬਰ ਉੱਠਿਆ। ਭਲਾ, ਪਰਮੇਸ਼ੁਰ ਦਾ ਡਰ ਤੇਰਾ ਆਸਰਾ ਨਹੀਂ ਹੈ? ਅਤੇ ਤੇਰੇ ਰਾਹਾਂ ਦੀ ਖਰਿਆਈ ਤੇਰੀ ਆਸਾ ਨਹੀਂ?
Compare
Explore ਅੱਯੂਬ 4:4-6