1
ਅੱਯੂਬ 5:17-18
ਪਵਿੱਤਰ ਬਾਈਬਲ O.V. Bible (BSI)
PUNOVBSI
ਵੇਖ, ਧੰਨ ਉਹ ਆਦਮੀ ਹੈ ਜਿਹ ਨੂੰ ਪਰਮੇਸ਼ੁਰ ਦਬਕਾਉਂਦਾ ਹੈ, ਸੋ ਸਰਬ ਸ਼ਕਤੀਮਾਨ ਦੀ ਤਾੜ ਨੂੰ ਤੁੱਛ ਨਾ ਜਾਣ, ਉਹ ਤਾਂ ਘਾਇਲ ਕਰਦਾ, ਫੇਰ ਪੱਟੀ ਬੰਨ੍ਹਦਾ ਹੈ, ਉਹ ਸੱਟ ਲਾਉਂਦਾ, ਫੇਰ ਉਹ ਦੇ ਹੱਥ ਚੰਗਾ ਕਰਦੇ ਹਨ।
Compare
Explore ਅੱਯੂਬ 5:17-18
2
ਅੱਯੂਬ 5:8-9
ਪਰ ਮੈਂ ਪਰਮੇਸ਼ੁਰ ਦਾ ਤਾਲਿਬ ਰਹਾਂਗਾ, ਅਤੇ ਆਪਣਾ ਮੁਕਦਮਾ ਪਰਮੇਸ਼ੁਰ ਦੇ ਸਪੁਰਦ ਕਰਾਂਗਾ, ਜਿਹੜਾ ਵੱਡੇ ਵੱਡੇ ਦੇ ਅਥਾਹ ਕੰਮ ਅਤੇ ਅਣਗਿਣਤ ਅਚਰਜ ਕਰਦਾ ਹੈ
Explore ਅੱਯੂਬ 5:8-9
3
ਅੱਯੂਬ 5:19
ਛੇਆਂ ਦੁਖਾਂ ਥੋਂ ਉਹ ਤੈਨੂੰ ਛੁਡਾਵੇਗਾ, ਸਗੋਂ ਸੱਤਾਂ ਵਿੱਚ ਕੋਈ ਬਦੀ ਤੈਨੂੰ ਨਾ ਛੋਹੇਗੀ
Explore ਅੱਯੂਬ 5:19