1
ਅੱਯੂਬ 8:5-7
ਪਵਿੱਤਰ ਬਾਈਬਲ O.V. Bible (BSI)
PUNOVBSI
ਜੇ ਤੂੰ ਪਰਮੇਸ਼ੁਰ ਨੂੰ ਗੌਂਹ ਨਾਲ ਭਾਲਦਾ ਅਤੇ ਸਰਬ ਸ਼ਕਤੀਮਾਨ ਅੱਗੇ ਬੇਨਤੀ ਕਰਦਾ, ਜੇ ਤੂੰ ਪਾਕ ਤੇ ਨੇਕ ਹੁੰਦਾ, ਤਾਂ ਉਹ ਹੁਣ ਤੇਰੇ ਲਈ ਜਾਗ ਉੱਠਦਾ, ਅਤੇ ਤੇਰੇ ਧਰਮ ਦਾ ਵਸੇਬਾ ਬਚਾਈ ਰੱਖਦਾ, ਅਤੇ ਤੇਰਾ ਆਦ ਭਾਵੇਂ ਛੋਟਾ ਹੀ ਸੀਗਾ, ਪਰ ਤੇਰਾ ਅੰਤ ਉਹ ਬਹੁਤ ਵਧਾਉਂਦਾ।।
Compare
Explore ਅੱਯੂਬ 8:5-7
2
ਅੱਯੂਬ 8:20-21
ਵੇਖ, ਪਰਮੇਸ਼ੁਰ ਖਰੇ ਆਦਮੀ ਨੂੰ ਨਾ ਤਿਆਗੂਗਾ, ਅਤੇ ਬੁਰਿਆਰਾਂ ਦੇ ਹੱਥ ਨੂੰ ਨਹੀਂ ਥੰਮੂਗਾ ਉਹ ਅਜੇ ਭੀ ਤੇਰੇ ਮੂੰਹ ਨੂੰ ਹਾਸੇ ਨਾਲ ਅਤੇ ਤੇਰੇ ਬੁੱਲ੍ਹਾਂ ਨੂੰ ਜੈਕਾਰੇ ਨਾਲ ਭਰੂਗਾ।
Explore ਅੱਯੂਬ 8:20-21