1
ਯੋਏਲ 2:12
ਪਵਿੱਤਰ ਬਾਈਬਲ O.V. Bible (BSI)
PUNOVBSI
ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜੋ, ਵਰਤ ਨਾਲ, ਰੋਣ ਨਾਲ ਅਤੇ ਛਾਤੀ ਪਿੱਟਣ ਨਾਲ।
Compare
Explore ਯੋਏਲ 2:12
2
ਯੋਏਲ 2:28
ਏਹ ਦੇ ਮਗਰੋਂ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਅਤੇ ਤੁਹਾਡੇ ਪੁੱਤ੍ਰ ਅਰ ਤੁਹਾਡੀਆਂ ਧੀਆਂ ਅਗੰਮ ਵਾਕ ਕਰਨਗੇ, ਤੁਹਾਡੇ ਬੁੱਢੇ ਸੁਫ਼ਨੇ ਵੇਖਣਗੇ। ਤੁਹਾਡੇ ਜੁਆਨ ਦਰਸ਼ਣ ਵੇਖਣਗੇ
Explore ਯੋਏਲ 2:28
3
ਯੋਏਲ 2:13
ਆਪਣੇ ਦਿਲਾਂ ਨੂੰ ਪਾੜੋ, ਨਾ ਕਿ ਆਪਣੇ ਕੱਪੜੇ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ, ਉਹ ਤਾਂ ਦਿਆਲੂ ਤੇ ਕਿਰਪਾਲੂ ਹੈ, ਗੁੱਸੇ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ, ਅਤੇ ਦੁਖ ਦੇਣ ਤੋਂ ਪਛਤਾਉਂਦਾ ਹੈ।
Explore ਯੋਏਲ 2:13
4
ਯੋਏਲ 2:32
ਤਾਂ ਐਉਂ ਹੋਵੇਗਾ ਕਿ ਜੋ ਕੋਈ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਬਚਾਇਆ ਜਾਵੇਗਾ, ਸੀਯੋਨ ਦੇ ਪਹਾੜ ਵਿੱਚ ਅਤੇ ਯਰੂਸ਼ਲਮ ਵਿੱਚ ਬਚੇ ਹੋਏ ਹੋਣਗੇ, ਜਿਵੇਂ ਯਹੋਵਾਹ ਨੇ ਆਖਿਆ ਅਤੇ ਬਕੀਏ ਵਿੱਚ ਓਹ ਹੋਣਗੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ।।
Explore ਯੋਏਲ 2:32
5
ਯੋਏਲ 2:31
ਸੂਰਜ ਅਨ੍ਹੇਰਾ ਅਤੇ ਚੰਦ ਲਹੂ ਹੋ ਜਾਵੇਗਾ, ਯਹੋਵਾਹ ਦੇ ਵੱਡੇ ਤੇ ਹੌਲਨਾਕ ਦਿਨ ਦੇ ਆਉਣ ਤੋਂ ਪਹਿਲਾਂ!
Explore ਯੋਏਲ 2:31