1
ਯੋਏਲ 3:10
ਪਵਿੱਤਰ ਬਾਈਬਲ O.V. Bible (BSI)
PUNOVBSI
ਤੁਸੀਂ ਆਪਣਿਆਂ ਫਾਲਿਆਂ ਨੂੰ ਕੁੱਟ ਕੇ ਤਲਵਾਰਾਂ, ਅਤੇ ਆਪਣਿਆਂ ਦਾਤਾਂ ਨੂੰ ਬਰਛੀਆਂ ਬਣਾਓ! ਕਮਜ਼ੋਰ ਆਖੇ, ਮੈਂ ਸੂਰਬੀਰ ਹਾਂ!।।
Compare
Explore ਯੋਏਲ 3:10
2
ਯੋਏਲ 3:15-16
ਸੂਰਜ ਤੇ ਚੰਦ ਕਾਲੇ ਹੋ ਗਏ ਹਨ, ਤਾਰੇ ਆਪਣੀ ਚਮਕ ਹਟਾਈ ਜਾਂਦੇ ਹਨ! ਯਹੋਵਾਹ ਸੀਯੋਨ ਤੋਂ ਗੱਜੇਗਾ, ਅਤੇ ਯਰੂਸ਼ਲਮ ਤੋਂ ਆਪਣੀ ਅਵਾਜ਼ ਕੱਢੇਗਾ, ਅਕਾਸ਼ ਅਰ ਧਰਤੀ ਕੰਬਣਗੇ, ਪਰ ਯਹੋਵਾਹ ਆਪਣੀ ਪਰਜਾ ਲਈ ਓਟ, ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ।।
Explore ਯੋਏਲ 3:15-16