1
ਯੂਨਾਹ 3:10
ਪਵਿੱਤਰ ਬਾਈਬਲ O.V. Bible (BSI)
PUNOVBSI
ਜਦ ਪਰਮੇਸ਼ੁਰ ਨੇ ਓਹਨਾਂ ਦੇ ਕੰਮਾਂ ਨੂੰ ਡਿੱਠਾ ਕਿ ਓਹ ਆਪਣੇ ਭੈੜੇ ਰਾਹ ਤੋਂ ਮੁੜ ਪਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ ਜੋ ਉਸ ਆਖਿਆ ਸੀ ਕਿ ਉਹ ਓਹਨਾਂ ਨਾਲ ਕਰੇਗਾ ਅਤੇ ਉਸ ਨੇ ਉਹ ਨਹੀਂ ਕੀਤੀ।।
Compare
Explore ਯੂਨਾਹ 3:10
2
ਯੂਨਾਹ 3:5
ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ ਅਤੇ ਵਰਤ ਰੱਖਣ ਦਾ ਹੋਕਾ ਦਿੱਤਾ ਅਤੇ ਵੱਡਿਆਂ ਤੋਂ ਲੈ ਕੇ ਨਿੱਕਿਆਂ ਤੋੜੀ ਓਹਨਾਂ ਨੇ ਤੱਪੜ ਪਾ ਲਏ।।
Explore ਯੂਨਾਹ 3:5