1
ਯਹੋਸ਼ੁਆ 3:5
ਪਵਿੱਤਰ ਬਾਈਬਲ O.V. Bible (BSI)
PUNOVBSI
ਯਹੋਸ਼ੁਆ ਨੇ ਲੋਕਾਂ ਨੂੰ ਆਖਿਆ ਭਈ ਆਪਣੇ ਆਪ ਨੂੰ ਪਵਿੱਤਰ ਕਰੋ ਕਿਉਂ ਜੋ ਭਲਕੇ ਯਹੋਵਾਹ ਤੁਹਾਡੇ ਵਿੱਚ ਅਚੰਭਾ ਵਿਖਾਲੇਗਾ
Compare
Explore ਯਹੋਸ਼ੁਆ 3:5
2
ਯਹੋਸ਼ੁਆ 3:7
ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਅੱਜ ਦੇ ਦਿਨ ਮੈਂ ਸਾਰੇ ਇਸਰਾਏਲ ਨੂੰ ਵੇਖਦਿਆਂ ਤੈਨੂੰ ਵਡਿਆਈ ਦੇਣ ਦਾ ਅਰੰਭ ਕਰਾਂਗਾ ਏਸ ਲਈ ਭਈ ਓਹ ਜਾਣਨ ਕਿ ਜਿਵੇਂ ਮੈਂ ਮੂਸਾ ਦੇ ਸੰਗ ਸੀ ਤਿਵੇਂ ਮੈਂ ਤੇਰੇ ਸੰਗ ਵੀ ਰਹਾਂਗਾ
Explore ਯਹੋਸ਼ੁਆ 3:7