1
ਯਹੋਸ਼ੁਆ 5:15
ਪਵਿੱਤਰ ਬਾਈਬਲ O.V. Bible (BSI)
ਯਹੋਵਾਹ ਦੇ ਸੈਨਾ ਪਤੀ ਨੇ ਯਹੋਸ਼ੁਆ ਨੂੰ ਆਖਿਆ ਕਿ ਤੂੰ ਆਪਣੇ ਪੈਰੋਂ ਆਪਣੀ ਜੁੱਤੀ ਲਾਹ ਕਿਉਂ ਜੋ ਜਿੱਥੇ ਤੂੰ ਖੜਾ ਹੈਂ ਉਹ ਥਾਂ ਪਵਿੱਤਰ ਹੈ ਤਾਂ ਯਹੋਸ਼ੁਆ ਨੇ ਉਵੇਂ ਹੀ ਕੀਤਾ।।
Compare
Explore ਯਹੋਸ਼ੁਆ 5:15
2
ਯਹੋਸ਼ੁਆ 5:14
ਉਸ ਆਖਿਆ ਨਹੀਂ ਸਗੋਂ ਮੈਂ ਤਾਂ ਏਸ ਵੇਲੇ ਯਹੋਵਾਹ ਦਾ ਸੈਨਾ ਪਤੀ ਬਣ ਕੇ ਆਇਆ ਹਾਂ ਤਾਂ ਯਹੋਸ਼ੁਆ ਧਰਤੀ ਉੱਤੇ ਮੂੰਹ ਪਰਨੇ ਡਿੱਗਿਆ ਅਤੇ ਮੱਥਾ ਟੇਕਿਆ ਅਰ ਉਸ ਨੂੰ ਆਖਿਆ, ਮੇਰਾ ਪ੍ਰਭੁ ਆਪਣੇ ਦਾਸ ਨੂੰ ਕੀ ਆਖਦਾ ਹੈ?
Explore ਯਹੋਸ਼ੁਆ 5:14
3
ਯਹੋਸ਼ੁਆ 5:13
ਅਤੇ ਐਉਂ ਹੋਇਆ ਕਿ ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਡਿੱਠਾ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਖੰਡਾ ਸੂਤੀ ਉਹ ਦੇ ਸਾਹਮਣੇ ਖੜਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ ਕਿ ਤੂੰ ਸਾਡੀ ਵੱਲ ਹੈਂ ਯਾ ਸਾਡੇ ਵੈਰੀਆਂ ਵੱਲ?
Explore ਯਹੋਸ਼ੁਆ 5:13
YouVersion uses cookies to personalize your experience. By using our website, you accept our use of cookies as described in our Privacy Policy
Home
Bible
Plans
Videos