1
ਯਹੋਸ਼ੁਆ 6:2
ਪਵਿੱਤਰ ਬਾਈਬਲ O.V. Bible (BSI)
PUNOVBSI
ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ ਕਿ ਵੇਖ ਮੈਂ ਯਰੀਹੋ, ਉਸ ਦੇ ਰਾਜੇ ਅਤੇ ਉਸ ਦੇ ਸੂਰਬੀਰਾਂ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ
Compare
Explore ਯਹੋਸ਼ੁਆ 6:2
2
ਯਹੋਸ਼ੁਆ 6:5
ਤਾਂ ਐਉਂ ਹੋਵੇਗਾ ਕਿ ਜਦ ਓਹ ਚਿਰ ਤੀਕ ਮੇਢੇ ਦੇ ਸਿੰਙਾਂ ਦੀਆਂ ਤੁਰ੍ਹੀਆਂ ਵਜਾਉਣ ਅਤੇ ਜਦ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਸਾਰੇ ਲੋਕ ਵੱਡੇ ਜ਼ੋਰ ਨਾਲ ਜੈ ਕਾਰਾ ਗਜਾਉਣ ਤਾਂ ਸ਼ਹਿਰ ਦਾ ਧੂੜਕੋਟ ਮੁੱਢ ਤੀਕ ਢਹਿ ਪਵੇਗਾ ਅਤੇ ਪਰਜਾ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਉੱਤਾਹਾਂ ਜਾਵੇਗਾ।।
Explore ਯਹੋਸ਼ੁਆ 6:5
3
ਯਹੋਸ਼ੁਆ 6:3
ਸੋ ਤੁਸੀਂ ਸਾਰੇ ਜੋਧੇ ਸ਼ਹਿਰ ਨੂੰ ਘੇਰ ਲਓ ਅਤੇ ਇੱਕ ਵੇਰ ਸ਼ਹਿਰ ਦੇ ਦੁਆਲੇ ਫਿਰੋ ਅਤੇ ਛੇਆਂ ਦਿਨਾਂਤੀਕ ਤੁਸਾਂ ਏਵੇਂ ਹੀ ਕਰਨਾ
Explore ਯਹੋਸ਼ੁਆ 6:3
4
ਯਹੋਸ਼ੁਆ 6:4
ਸਭ ਜਾਜਕ ਸੰਦੂਕ ਦੇ ਅੱਗੇ ਮੇਢੇ ਦਿਆਂ ਸਿੰਙਾ ਦੀਆਂ ਸੱਤ ਤੁਰ੍ਹੀਆਂ ਲੈ ਜਾਣ ਅਤੇ ਤੁਸੀਂ ਸੱਤਵੇਂ ਦਿਨ ਸੱਤ ਵੇਰੀ ਸ਼ਹਿਰ ਦੇ ਦੁਆਲੇ ਫਿਰਿਓ ਅਤੇ ਜਾਜਕ ਤੁਰ੍ਹੀਆਂ ਵਜਾਉਣ
Explore ਯਹੋਸ਼ੁਆ 6:4
5
ਯਹੋਸ਼ੁਆ 6:1
ਯਰੀਹੋ ਇਸਰਾਏਲੀਆਂ ਦੇ ਕਾਰਨ ਵੱਡੀ ਪਕਿਆਈ ਨਾਲ ਬੰਦ ਕੀਤਾ ਹੋਇਆ ਸੀ, ਨਾ ਤਾਂ ਕੋਈ ਅੰਦਰ ਆ ਸੱਕਦਾ ਸੀ, ਨਾ ਕੋਈ ਬਾਹਰ ਜਾ ਸੱਕਦਾ ਸੀ
Explore ਯਹੋਸ਼ੁਆ 6:1
6
ਯਹੋਸ਼ੁਆ 6:16
ਤਾਂ ਸੱਤਵੀਂ ਵਾਰ ਐਉਂ ਹੋਇਆ ਕਿ ਜਦ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, ਜੈ ਕਾਰਾ ਗਜਾਓ! ਕਿਉਂ ਜੋ ਯਹੋਵਾਹ ਨੇ ਏਹ ਸ਼ਹਿਰ ਤੁਹਾਨੂੰ ਦੇ ਦਿੱਤਾ ਹੈ!
Explore ਯਹੋਸ਼ੁਆ 6:16
7
ਯਹੋਸ਼ੁਆ 6:17
ਏਹ ਸ਼ਹਿਰ ਅਤੇ ਜੋ ਕੁਝ ਉਸ ਦੇ ਵਿੱਚ ਹੈ ਯਹੋਵਾਹ ਲਈ ਅਰਪਣ ਕੀਤਾ ਜਾਵੇਗਾ ਪਰ ਨਿਰੀ ਰਾਹਾਬ ਬੇਸਵਾ ਅਤੇ ਜੋ ਕੋਈ ਉਸ ਦੇ ਘਰ ਵਿੱਚ ਹਨ ਜੀਉਂਦੇ ਰਹਿਣਗੇ ਕਿਉਂ ਜੋ ਉਸ ਓਹਨਾਂ ਹਲਕਾਰਿਆਂ ਨੂੰ ਲੁਕਾਇਆ ਸੀ ਜਿਨ੍ਹਾਂ ਨੂੰ ਅਸਾਂ ਘੱਲਿਆ ਸੀ
Explore ਯਹੋਸ਼ੁਆ 6:17