1
ਯਿਰਮਿਯਾਹ ਦਾ ਵਿਰਲਾਪ 1:1
ਪਵਿੱਤਰ ਬਾਈਬਲ O.V. Bible (BSI)
PUNOVBSI
ਹਾਇ ! ਉਹ ਨਗਰੀ ਇਕਲਵੰਜੀ ਹੋ ਬੈਠੀ ਹੈ, ਜਿਹੜੀ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿੱਧਵਾ ਵਾਂਙੁ ਹੋ ਗਈ, ਜਿਹੜੀ ਕੌਮਾਂ ਵਿੱਚ ਵੱਡੀ ਸੀ! ਉਹ ਸੂਬਿਆਂ ਦੀ ਰਾਜ ਕੁਮਾਰੀ ਸੀ, ਪਰ ਮਾਮਲਾ ਦੇਣ ਵਾਲੀ ਹੋ ਗਈ!
Compare
Explore ਯਿਰਮਿਯਾਹ ਦਾ ਵਿਰਲਾਪ 1:1
2
ਯਿਰਮਿਯਾਹ ਦਾ ਵਿਰਲਾਪ 1:2
ਉਹ ਰਾਤ ਨੂ ਢਾਹਾਂ ਮਾਰ ਮਾਰ ਕੇ ਰੋਂਦੀ ਹੈ, ਉਹ ਦੇ ਅੰਝੂ ਉਹ ਦੀਆਂ ਗੱਲ੍ਹਾਂ ਉੱਤੇ ਹਨ, ਉਹ ਦੇ ਸਾਰੇ ਪ੍ਰੇਮੀਆਂ ਵਿੱਚ ਉਹ ਨੂੰ ਤੱਸਲੀ ਦੇਣ ਵਾਲਾ ਕੋਈ ਨਹੀਂ, ਉਹ ਦੇ ਸਾਰੇ ਗੁਆਂਢੀਆਂ ਨੇ ਉਹ ਨੂੰ ਧੋਖਾ ਦਿੱਤਾ, ਓਹ ਉਹ ਦੇ ਵੈਰੀ ਬਣ ਗਏ।
Explore ਯਿਰਮਿਯਾਹ ਦਾ ਵਿਰਲਾਪ 1:2
3
ਯਿਰਮਿਯਾਹ ਦਾ ਵਿਰਲਾਪ 1:20
ਵੇਖ, ਹੇ ਯਹੋਵਾਹ, ਮੈਂ ਦੁਖੀ ਹਾਂ? ਮੇਰਾ ਅੰਦਰ ਉੱਬਲ ਰਿਹਾ ਹੈਂ, ਮੇਰਾ ਦਿਲ ਮੇਰੇ ਅੰਦਰ ਮਰੋੜੇ ਖਾਂਦਾ ਹੈ, ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ! ਬਾਹਰ ਤਲਵਾਰ ਔਂਤਰੇ ਬਣਾਉਂਦੀ ਹੈ, ਘਰ ਵਿੱਚ, ਜਾਣੀਦਾ, ਮੌਤ ਹੈ!
Explore ਯਿਰਮਿਯਾਹ ਦਾ ਵਿਰਲਾਪ 1:20
Home
Bible
Plans
Videos