1
ਲੇਵੀਆਂ ਦੀ ਪੋਥੀ 10:1
ਪਵਿੱਤਰ ਬਾਈਬਲ O.V. Bible (BSI)
PUNOVBSI
ਹਾਰੂਨ ਦੇ ਪੁੱਤ੍ਰਾਂ ਨਾਦਾਬ ਅਰ ਅਬੀਹੂ ਨੇ ਆਪੋ ਆਪਣੀ ਧੂਪਦਾਨੀ ਲੈਕੇ ਉਸ ਦੇ ਵਿੱਚ ਅੱਗ ਧਰੀ ਅਤੇ ਉਸ ਦੇ ਉੱਤੇ ਧੂਪ ਪਾਕੇ ਯਹੋਵਾਹ ਦੇ ਅੱਗੇ ਓਪਰਾ ਧੂਪ ਧੁਖਾਇਆ ਜਿਸ ਤੋਂ ਉਸ ਨੇ ਵਰਜਿਆ ਸੀ
Compare
Explore ਲੇਵੀਆਂ ਦੀ ਪੋਥੀ 10:1
2
ਲੇਵੀਆਂ ਦੀ ਪੋਥੀ 10:3
ਤਦ ਮੂਸਾ ਨੇ ਹਾਰੂਨ ਨੂੰ ਆਖਿਆ,ਇਹ ਉਹ ਗੱਲ ਹੈ ਜੋ ਯਹੋਵਾਹ ਨੇ ਐਉਂ ਬੋਲੀ ਸੀ ਭਈ ਮੈਂ ਉਨ੍ਹਾਂ ਦੇ ਸਾਹਮਣੇ ਜੋ ਮੇਰੇ ਨੇੜੇ ਢੁੱਕਦੇ ਹਨ ਪਵਿੱਤ੍ਰ ਹੋਵਾਂਗਾ ਅਤੇ ਸਭਨਾਂ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ ਅਤੇ ਹਾਰੂਨ ਚੁੱਪ ਕਰ ਗਿਆ
Explore ਲੇਵੀਆਂ ਦੀ ਪੋਥੀ 10:3
3
ਲੇਵੀਆਂ ਦੀ ਪੋਥੀ 10:2
ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿਕੱਲ ਕੇ ਉਨ੍ਹਾਂ ਨੂੰ ਭਸਮ ਕਰ ਗਈ ਅਤੇ ਓਹ ਯਹੋਵਾਹ ਦੇ ਅੱਗੇ ਮਰ ਗਏ
Explore ਲੇਵੀਆਂ ਦੀ ਪੋਥੀ 10:2
Home
Bible
Plans
Videos