1
ਲੇਵੀਆਂ ਦੀ ਪੋਥੀ 11:45
ਪਵਿੱਤਰ ਬਾਈਬਲ O.V. Bible (BSI)
PUNOVBSI
ਮੈਂ ਤਾਂ ਤੁਹਾਡੇ ਪਰਮੇਸ਼ੁਰ ਬਣਨ ਲਈ ਓਹੋ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੇ ਦੇਸੋਂ ਲਿਆਉਂਦਾ ਹਾਂ, ਸੋ ਤੁਸੀਂ ਪਵਿੱਤ੍ਰ ਹੋਵੋ, ਮੈਂ ਜੋ ਪਵਿੱਤ੍ਰ ਹਾਂ
Compare
Explore ਲੇਵੀਆਂ ਦੀ ਪੋਥੀ 11:45
2
ਲੇਵੀਆਂ ਦੀ ਪੋਥੀ 11:44
ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਸੋ ਤੁਸਾਂ ਆਪਣੇ ਆਪ ਨੂੰ ਸ਼ੁੱਧ ਰੱਖਣਾ ਅਤੇ ਤੁਸਾਂ ਪਵਿੱਤ੍ਰ ਬਣਨਾ, ਮੈਂ ਜੋ ਪਵਿੱਤ੍ਰ ਹਾਂ, ਨਾ ਤੁਸਾਂ ਆਪਣੇ ਆਪ ਨੂੰ ਕਿਸੇ ਪ੍ਰਕਾਰ ਦੇ ਘਿਸਰਨ ਵਾਲੇ ਤੋਂ ਜੋ ਧਰਤੀ ਉੱਤੇ ਘਿਸਰਦਾ ਹੈ ਭ੍ਰਿਸ਼ਟ ਕਰਨਾ
Explore ਲੇਵੀਆਂ ਦੀ ਪੋਥੀ 11:44