1
ਲੇਵੀਆਂ ਦੀ ਪੋਥੀ 18:22
ਪਵਿੱਤਰ ਬਾਈਬਲ O.V. Bible (BSI)
PUNOVBSI
ਤੂੰ ਜਿਸ ਤਰਾਂ ਤੀਵੀਂ ਦੇ ਨਾਲ ਸੰਗ ਕਰਦਾ ਹੈਂ ਮਨੁੱਖ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਹੈ
Compare
Explore ਲੇਵੀਆਂ ਦੀ ਪੋਥੀ 18:22
2
ਲੇਵੀਆਂ ਦੀ ਪੋਥੀ 18:23
ਤੂੰ ਕਿਸੇ ਪਸੂ ਦੇ ਨਾਲ ਸੰਗ ਨਾ ਕਰੀਂ ਜੋ ਤੂੰ ਉਸ ਤੋਂ ਭ੍ਰਿਸ਼ਟ ਨਾ ਹੋ ਜਾਵੇਂ ਅਤੇ ਨਾ ਕੋਈ ਤੀਵੀਂ ਕਿਸੇ ਪਸੂ ਦੇ ਅੱਗੇ ਜਾਕੇ ਖਲੋਵੇ ਜੋ ਉਸ ਤੋਂ ਸੰਗ ਕਰਵਾਏ, ਇਹ ਅਪੁੱਠੀ ਗੱਲ ਹੈ
Explore ਲੇਵੀਆਂ ਦੀ ਪੋਥੀ 18:23
3
ਲੇਵੀਆਂ ਦੀ ਪੋਥੀ 18:21
ਅਤੇ ਤੂੰ ਆਪਣੇ ਪੁੱਤ੍ਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵ ਦੇ ਅੱਗੇ ਅੱਗ ਵਿੱਚ ਨਾ ਲੰਘਾਵੀਂ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ। ਮੈਂ ਯਹੋਵਾਹ ਹਾਂ
Explore ਲੇਵੀਆਂ ਦੀ ਪੋਥੀ 18:21