1
ਮਲਾਕੀ 2:16
ਪਵਿੱਤਰ ਬਾਈਬਲ O.V. Bible (BSI)
PUNOVBSI
ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਨੂੰ ਤਿਆਗ ਪੱਤ੍ਰ ਤੋਂ ਘਿਣ ਆਉਂਦੀ ਹੈ ਅਤੇ ਉਸ ਤੋਂ ਜੋ ਆਪਣਾ ਬਸਤਰ ਜ਼ੁਲਮ ਨਾਲ ਢੱਕ ਲੈਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। ਤੁਸੀਂ ਆਪਣਿਆਂ ਆਤਮਿਆਂ ਵਿੱਚ ਖਬਰਦਾਰੀ ਕਰੋ ਅਤੇ ਬੇਪਰਤੀਤੀ ਨਾ ਕਰੋ
Compare
Explore ਮਲਾਕੀ 2:16
2
ਮਲਾਕੀ 2:15
ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ ਸੋ ਤੁਸੀਂ ਆਪਣਿਆਂ ਆਤਮਿਆਂ ਵਿੱਚ ਖਬਰਦਾਰ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਤੀਵੀਂ ਦੀ ਬੇਪਰਤੀਤੀ ਨਾ ਕਰ
Explore ਮਲਾਕੀ 2:15