1
ਮੀਕਾਹ 2:13
ਪਵਿੱਤਰ ਬਾਈਬਲ O.V. Bible (BSI)
PUNOVBSI
ਤੋੜਨ ਵਾਲਾ ਓਹਨਾਂ ਦੇ ਅੱਗੇ ਅੱਗੇ ਉਤਾਹਾਂ ਜਾਵੇਗਾ, ਓਹ ਭੱਜ ਨਿੱਕਲਣਗੇ ਅਤੇ ਫਾਟਕ ਵਿੱਚੋਂ ਦੀ ਲੰਘ ਕੇ ਨਿੱਕਲਣਗੇ, ਓਹਨਾਂ ਦਾ ਪਾਤਸ਼ਾਹ ਓਹਨਾਂ ਦੇ ਅੱਗੇ ਅੱਗੇ ਲੰਘੇਗਾ, ਅਤੇ ਯਹੋਵਾਹ ਓਹਨਾਂ ਦੇ ਸਿਰ ਤੇ ਹੋਵੇਗਾ।।
Compare
Explore ਮੀਕਾਹ 2:13
2
ਮੀਕਾਹ 2:1
ਹਾਇ ਓਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ! ਜਦ ਸਵੇਰ ਦਾ ਚਾਨਣ ਆਵੇਗਾ ਓਹ ਏਹ ਕਰਨਗੇ, ਕਿਉਂਕਿ ਏਹ ਓਹਨਾਂ ਦੇ ਹੱਥ ਦੇ ਬਲ ਵਿੱਚ ਹੈ।
Explore ਮੀਕਾਹ 2:1
3
ਮੀਕਾਹ 2:12
ਹੇ ਯਾਕੂਬ, ਮੈਂ ਤੁਹਾਨੂੰ ਸਾਰੇ ਦੇ ਸਾਰੇ ਜ਼ਰੂਰ ਇਕੱਠੇ ਕਰਾਂਗਾ, ਮੈਂ ਇਸਰਾਏਲ ਦੇ ਬਕੀਏ ਨੂੰ ਜਮਾ ਕਰਾਂਗਾ, ਮੈਂ ਓਹਨਾਂ ਨੂੰ ਬਾਸਰਾਹ ਦੀਆਂ ਭੇਡਾਂ ਵਾਂਙੁ ਰਲਾ ਕੇ ਰੱਖਾਂਗਾ, ਇੱਕ ਇੱਜੜ ਵਾਂਙੁ ਜਿਹੜਾ ਉਸ ਦੀ ਜੂਹ ਵਿੱਚ ਹੈ, ਆਦਮੀ ਦੇ ਕਾਰਨ ਓਹ ਜ਼ੋਰ ਕਰਨਗੇ।
Explore ਮੀਕਾਹ 2:12
Home
Bible
Plans
Videos