1
ਨਹੂਮ 1:7
ਪਵਿੱਤਰ ਬਾਈਬਲ O.V. Bible (BSI)
PUNOVBSI
ਯਹੋਵਾਹ ਭਲਾ ਹੈ, ਦੁਖ ਦੇ ਦਿਨ ਵਿੱਚ ਇੱਕ ਗੜ੍ਹ ਹੈ, ਅਤੇ ਉਹ ਆਪਣੇ ਸ਼ਰਨਾਰਥੀਆਂ ਨੂੰ ਜਾਣਦਾ ਹੈ।
Compare
Explore ਨਹੂਮ 1:7
2
ਨਹੂਮ 1:3
ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਬਲ ਵਿੱਚ ਮਹਾਨ ਹੈ, ਅਤੇ ਦੋਸ਼ੀ ਨੂੰ ਕਦੇ ਵੀ ਨਿਰਦੋਸ਼ ਨਾ ਠਹਿਰਾਵੇਗਾ।। ਯਹੋਵਾਹ ਦਾ ਰਾਹ ਵਾਵਰੋਲੇ ਅਤੇ ਤੁਫ਼ਾਨ ਵਿੱਚ ਹੈ, ਅਤੇ ਬੱਦਲ ਉਹ ਦੇ ਚਰਨਾਂ ਦੀ ਧੂੜ ਹੈ।
Explore ਨਹੂਮ 1:3
3
ਨਹੂਮ 1:2
ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਗੁੱਸਾ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ, ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ!
Explore ਨਹੂਮ 1:2