1
ਕਹਾਉਤਾਂ 1:7-8
ਪਵਿੱਤਰ ਬਾਈਬਲ O.V. Bible (BSI)
PUNOVBSI
ਯਹੋਵਾਹ ਦਾ ਭੈ ਗਿਆਨ ਦਾ ਮੂਲ ਹੈ, ਬੁੱਧ ਅਤੇ ਸਿੱਖਿਆ ਨੂੰ ਮੂਰਖ ਤੁੱਛ ਜਾਣਦੇ ਹਨ। ਹੇ ਮੇਰੇ ਪੁੱਤ੍ਰ, ਤੂੰ ਆਪਣੇ ਪਿਉ ਦਾ ਉਪਦੇਸ਼ ਸੁਣ, ਅਤੇ ਆਪਣੀ ਮਾਂ ਦੀ ਤਾਲੀਮ ਨੂੰ ਨਾ ਛੱਡੀਂ
Compare
Explore ਕਹਾਉਤਾਂ 1:7-8
2
ਕਹਾਉਤਾਂ 1:32-33
ਕਿਉਂ ਜੋ ਭੋਲੇ ਫਿਰ ਜਾਣ ਕਰਕੇ ਮਾਰੇ ਜਾਣਗੇ, ਅਤੇ ਮੂਰਖਾਂ ਦੀ ਲਾਪਰਵਾਹੀ ਓਹਨਾਂ ਦਾ ਨਾਸ ਕਰੇਗੀ। ਪਰ ਜੋ ਮੇਰੀ ਸੁਣਦਾ ਹੈ ਉਹ ਸੁਖ ਨਾਲ ਵੱਸੇਗਾ, ਅਤੇ ਬਲਾ ਤੋਂ ਨਿਰਭੈ ਹੋ ਕੇ ਸ਼ਾਂਤੀ ਨਾਲ ਰਹੇਗਾ।।
Explore ਕਹਾਉਤਾਂ 1:32-33
3
ਕਹਾਉਤਾਂ 1:5
ਭਈ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ, ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ
Explore ਕਹਾਉਤਾਂ 1:5
4
ਕਹਾਉਤਾਂ 1:10
ਹੇ ਮੇਰੇ ਪੁੱਤ੍ਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਨਾ ਮੰਨੀ।
Explore ਕਹਾਉਤਾਂ 1:10
5
ਕਹਾਉਤਾਂ 1:1-4
ਦਾਊਦ ਦੇ ਪੁੱਤ੍ਰ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਦੀਆਂ ਕਹਾਉਤਾਂ, - ਬੁੱਧ ਤੇ ਸਿੱਖਿਆ ਜਾਣਨ ਲਈ, ਅਤੇ ਸਮਝ ਦੀਆਂ ਗੱਲਾਂ ਬੁੱਝਣ ਲਈ, ਚਤਰਾਈ ਦੀ ਸਿੱਖਿਆ ਪ੍ਰਾਪਤ ਕਰਨ ਲਈ, ਨਾਲੇ ਧਰਮ, ਨਿਆਉਂ, ਤੇ ਇਨਸਾਫ਼ ਵੀ, ਭੋਲਿਆਂ ਨੂੰ ਸਿਆਣਪ, ਅਤੇ ਜੁਆਨਾਂ ਨੂੰ ਗਿਆਨ ਤੇ ਮੱਤ ਦੇਣ ਲਈ
Explore ਕਹਾਉਤਾਂ 1:1-4
6
ਕਹਾਉਤਾਂ 1:28-29
ਉਸ ਵੇਲੇ ਓਹ ਮੇਰੀਆਂ ਦੁਹਾਈਆਂ ਦੇਣਗੇ ਪਰ ਮੈਂ ਉੱਤਰ ਨਾ ਦੇਵਾਂਗੀ, ਓਹ ਮਨੋਂ ਲਾ ਕੇ ਮੈਨੂੰ ਭਾਲਣਗੇ ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ, ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ, ਅਤੇ ਯਹੋਵਾਹ ਦਾ ਭੈ ਪਸੰਦ ਨਾ ਕੀਤਾ
Explore ਕਹਾਉਤਾਂ 1:28-29