1
ਕਹਾਉਤਾਂ 10:22
ਪਵਿੱਤਰ ਬਾਈਬਲ O.V. Bible (BSI)
PUNOVBSI
ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਸੋਗ ਨਹੀਂ ਮਿਲਾਉਂਦਾ।
Compare
Explore ਕਹਾਉਤਾਂ 10:22
2
ਕਹਾਉਤਾਂ 10:19
ਗੱਪਾਂ ਦੇ ਵਾਧੇ ਵਿੱਚ ਅਪਰਾਧ ਦੀ ਕਮੀ ਨਹੀਂ, ਪਰ ਜੋ ਆਪਣਿਆਂ ਬੁੱਲ੍ਹਾਂ ਨੂੰ ਰੋਕਦਾ ਹੈ ਉਹ ਦਾਨਾ ਹੈ।
Explore ਕਹਾਉਤਾਂ 10:19
3
ਕਹਾਉਤਾਂ 10:12
ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਭਨਾਂ ਅਪਰਾਧਾਂ ਨੂੰ ਢੱਕ ਲੈਂਦਾ ਹੈ।
Explore ਕਹਾਉਤਾਂ 10:12
4
ਕਹਾਉਤਾਂ 10:4
ਢਿੱਲਾ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ।
Explore ਕਹਾਉਤਾਂ 10:4
5
ਕਹਾਉਤਾਂ 10:17
ਜਿਹੜਾ ਸਿੱਖਿਆ ਨੂੰ ਮੰਨਦਾ ਉਹ ਤਾਂ ਜੀਉਣ ਦੇ ਰਾਹ ਉੱਤੇ ਹੈ, ਪਰ ਜਿਹੜਾ ਤਾੜ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ।
Explore ਕਹਾਉਤਾਂ 10:17
6
ਕਹਾਉਤਾਂ 10:9
ਸਿੱਧਾ ਤੁਰਨ ਵਾਲਾ ਬੇਖਟਕੇ ਤੁਰਦਾ ਹੈ, ਅਤੇ ਜਿਹੜਾ ਵਿੰਗੀ ਚਾਲ ਚੱਲਦਾ ਹੈ ਉਹ ਉਜਾਗਰ ਹੋ ਜਾਵੇਗਾ।
Explore ਕਹਾਉਤਾਂ 10:9
7
ਕਹਾਉਤਾਂ 10:27
ਯਹੋਵਾਹ ਦਾ ਭੈ ਉਮਰ ਵਧਾਉਂਦਾ ਹੈ, ਪਰ ਦੁਸ਼ਟਾਂ ਦੇ ਵਰਹੇ ਥੋੜੇ ਹੋਣਗੇ।
Explore ਕਹਾਉਤਾਂ 10:27
8
ਕਹਾਉਤਾਂ 10:3
ਧਰਮੀ ਦੀ ਜਾਨ ਨੂੰ ਯਹੋਵਾਹ ਭੁੱਖਾ ਨਾ ਰਹਿਣ ਦੇਵੇਗਾ, ਪਰ ਦੁਸ਼ਟ ਦੀ ਲੋਚ ਉਹ ਦਫਾ ਕਰੇਗਾ।
Explore ਕਹਾਉਤਾਂ 10:3
9
ਕਹਾਉਤਾਂ 10:25
ਜਿਵੇਂ ਵਾਵਰੋਲਾ ਲੰਘ ਜਾਂਦਾ ਹੈ ਓਵੇਂ ਦੁਸ਼ਟ ਨਹੀਂ ਰਹਿੰਦਾ, ਪਰ ਧਰਮੀ ਇੱਕ ਅਟੱਲ ਨੀਉਂ ਹੈ।
Explore ਕਹਾਉਤਾਂ 10:25