1
ਕਹਾਉਤਾਂ 12:25
ਪਵਿੱਤਰ ਬਾਈਬਲ O.V. Bible (BSI)
PUNOVBSI
ਮਨੁੱਖ ਦੇ ਦਿਲ ਵਿੱਚ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।
Compare
Explore ਕਹਾਉਤਾਂ 12:25
2
ਕਹਾਉਤਾਂ 12:1
ਜੋ ਸੁਧਾਰ ਨਾਲ ਪ੍ਰੀਤ ਰੱਖਦਾ ਹੈ, ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ, ਪਰ ਜੋ ਤਾੜ ਨੂੰ ਬੁਰਾ ਜਾਣਦਾ ਹੈ ਉਹ ਪਸੂ ਵਰਗਾ ਹੈ।
Explore ਕਹਾਉਤਾਂ 12:1
3
ਕਹਾਉਤਾਂ 12:18
ਬੇਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਙੁ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੀ ਜ਼ਬਾਨ ਚੰਗਾ ਕਰ ਦਿੰਦੀ ਹੈ।
Explore ਕਹਾਉਤਾਂ 12:18
4
ਕਹਾਉਤਾਂ 12:15
ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।
Explore ਕਹਾਉਤਾਂ 12:15
5
ਕਹਾਉਤਾਂ 12:16
ਮੂਰਖ ਦੀ ਖੱਚ ਝੱਟ ਪਰਗਟ ਹੋ ਜਾਂਦੀ ਹੈ, ਪਰ ਸਿਆਣਾ ਅਪਜਸ ਨੂੰ ਛਿਪਾ ਲੈਂਦਾ ਹੈਂ।
Explore ਕਹਾਉਤਾਂ 12:16
6
ਕਹਾਉਤਾਂ 12:4
ਪਤਵੰਤੀ ਤੀਵੀਂ ਆਪਣੇ ਪਤੀ ਦਾ ਮੁਕਟ ਹੈ, ਪਰ ਖੱਜਲ ਕਰਨ ਵਾਲੀ ਉਹ ਦੀਆਂ ਹੱਡੀਆਂ ਦਾ ਸਾੜਾ ਹੈ।
Explore ਕਹਾਉਤਾਂ 12:4
7
ਕਹਾਉਤਾਂ 12:22
ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰੀ ਵਰਤਦੇ ਹਨ ਉਹ ਓਹਨਾਂ ਨੂੰ ਪਸੰਦ ਕਰਦਾ ਹੈ।
Explore ਕਹਾਉਤਾਂ 12:22
8
ਕਹਾਉਤਾਂ 12:26
ਧਰਮੀ ਆਪਣੇ ਗੁਆਂਢੀ ਨੂੰ ਰਾਹ ਦੱਸਦਾ ਹੈ, ਪਰ ਦੁਸ਼ਟ ਦੀ ਚਾਲ ਉਹ ਨੂੰ ਭੁਲਾ ਦਿੰਦੀ ਹੈ।
Explore ਕਹਾਉਤਾਂ 12:26
9
ਕਹਾਉਤਾਂ 12:19
ਸੱਚੇ ਬੁੱਲ੍ਹ ਸਦਾ ਤਾਈਂ ਰਹਿਣਗੇ, ਪਰ ਝੂਠੀ ਜੀਭ ਛਿਨ ਮਾਤ੍ਰ ਦੀ ਹੈ।
Explore ਕਹਾਉਤਾਂ 12:19