1
ਕਹਾਉਤਾਂ 13:20
ਪਵਿੱਤਰ ਬਾਈਬਲ O.V. Bible (BSI)
PUNOVBSI
ਬੁੱਧਵਾਨਾਂ ਦਾ ਸੰਗੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀ ਨੂੰ ਦੁਖ ਹੋਵੇਗਾ।
Compare
Explore ਕਹਾਉਤਾਂ 13:20
2
ਕਹਾਉਤਾਂ 13:3
ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਪਾਲਨਾ ਕਰਦਾ ਹੈ। ਪਰ ਜੋ ਆਪਣੇ ਬੁੱਲ੍ਹਾਂ ਨੂੰ ਟੱਡਦਾ ਹੈ, ਉਹ ਦੇ ਲਈ ਬਰਬਾਦੀ ਹੋਵੇਗੀ।
Explore ਕਹਾਉਤਾਂ 13:3
3
ਕਹਾਉਤਾਂ 13:24
ਜਿਹੜਾ ਪੁੱਤ੍ਰ ਉੱਤੇ ਛੂਛਕ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।
Explore ਕਹਾਉਤਾਂ 13:24
4
ਕਹਾਉਤਾਂ 13:12
ਆਸ ਦੀ ਢਿੱਲ ਦਿਲ ਨੂੰ ਬਿਮਾਰ ਕਰਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਬਿਰਛ ਹੈ।
Explore ਕਹਾਉਤਾਂ 13:12
5
ਕਹਾਉਤਾਂ 13:6
ਜਿਹੜਾ ਸਿੱਧੀ ਚਾਲ ਚੱਲਦਾ ਹੈ ਧਰਮ ਉਹ ਦੀ ਰੱਛਿਆ ਕਰਦਾ ਹੈ, ਪਰ ਦੁਸ਼ਟਪੁਣਾ ਪਾਪੀ ਨੂੰ ਉਲਟਾ ਦਿੰਦਾ ਹੈ।
Explore ਕਹਾਉਤਾਂ 13:6
6
ਕਹਾਉਤਾਂ 13:11
ਐਵੇਂ ਕਿਵੇਂ ਦਾ ਧਨ ਘਟ ਜਾਵੇਗ, ਪਰ ਮਿਹਨਤ ਦਾ ਧਨ ਵਧ ਜਾਵੇਗਾ।
Explore ਕਹਾਉਤਾਂ 13:11
7
ਕਹਾਉਤਾਂ 13:10
ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਓਹਨਾਂ ਨਾਲ ਬੁੱਧ ਹੈ।
Explore ਕਹਾਉਤਾਂ 13:10
8
ਕਹਾਉਤਾਂ 13:22
ਭਲਾ ਪੁਰਸ਼ ਆਪਣੇ ਪੋਤਰਿਆਂ ਲਈ ਵੀ ਮੀਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧਨ ਧਰਮੀ ਲਈ ਜੋੜੀਦਾ ਹੈ।
Explore ਕਹਾਉਤਾਂ 13:22
9
ਕਹਾਉਤਾਂ 13:1
ਬੁੱਧਵਾਨ ਪੁੱਤ੍ਰ ਤਾਂ ਆਪਣੇ ਪਿਉ ਦੀ ਸਿੱਖਿਆ ਸੁਣਦਾ ਹੈ, ਪਰ ਮਖੌਲੀਆਂ ਤਾੜ ਨੂੰ ਨਹੀਂ ਸੁਣਦਾ।
Explore ਕਹਾਉਤਾਂ 13:1
10
ਕਹਾਉਤਾਂ 13:18
ਜਿਹੜਾ ਸਿੱਖਿਆ ਨੂੰ ਨਹੀਂ ਮੰਨਦਾ ਉਹ ਕੰਗਾਲ ਤੇ ਸ਼ਰਮਿੰਦਾ ਹੋਵੇਗਾ, ਪਰ ਜੋ ਤਾੜ ਵੱਲ ਚਿੱਤ ਲਾਉਂਦਾ ਹੈ ਉਹ ਦਾ ਆਦਰ ਹੋਵੇਗਾ।
Explore ਕਹਾਉਤਾਂ 13:18