1
ਕਹਾਉਤਾਂ 14:12
ਪਵਿੱਤਰ ਬਾਈਬਲ O.V. Bible (BSI)
PUNOVBSI
ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਦੇ ਰਾਹ ਹਨ।
Compare
Explore ਕਹਾਉਤਾਂ 14:12
2
ਕਹਾਉਤਾਂ 14:30
ਸ਼ਾਂਤ ਮਨ ਸਰੀਰ ਦਾ ਜੀਉਣ ਹੈ, ਪਰ ਖ਼ੁਣਸ ਹੱਡੀਆਂ ਦੀ ਸਾੜ ਹੈ।
Explore ਕਹਾਉਤਾਂ 14:30
3
ਕਹਾਉਤਾਂ 14:29
ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਤੱਤੀ ਤਬੀਅਤ ਵਾਲਾ ਮੂਰਖਤਾਈ ਨੂੰ ਉੱਚਾ ਕਰਦਾ ਹੈ।
Explore ਕਹਾਉਤਾਂ 14:29
4
ਕਹਾਉਤਾਂ 14:1
ਬੁੱਧਵਾਨ ਤੀਵੀਂ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖਣੀ ਆਪਣੀਂ ਹੀ ਹੱਥੀਂ ਉਹ ਨੂੰ ਢਾਹ ਦਿੰਦੀ ਹੈ।
Explore ਕਹਾਉਤਾਂ 14:1
5
ਕਹਾਉਤਾਂ 14:26
ਯਹੋਵਾਹ ਦੇ ਭੈ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤ੍ਰਾਂ ਲਈ ਪਨਾਹ ਦਾ ਥਾਂ ਹੈ।
Explore ਕਹਾਉਤਾਂ 14:26
6
ਕਹਾਉਤਾਂ 14:27
ਯਹੋਵਾਹ ਦਾ ਭੈ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
Explore ਕਹਾਉਤਾਂ 14:27
7
ਕਹਾਉਤਾਂ 14:16
ਬੁੱਧਵਾਨ ਤਾਂ ਭੈ ਕਰ ਕੇ ਬੁਰਿਆਈ ਤੋਂ ਲਾਂਭੇ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।।
Explore ਕਹਾਉਤਾਂ 14:16