1
ਕਹਾਉਤਾਂ 15:1
ਪਵਿੱਤਰ ਬਾਈਬਲ O.V. Bible (BSI)
PUNOVBSI
ਨਰਮ ਜਵਾਬ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬੋਲ ਕ੍ਰੋਧ ਨੂੰ ਭੜਕਾਉਂਦਾ ਹੈ।
Compare
Explore ਕਹਾਉਤਾਂ 15:1
2
ਕਹਾਉਤਾਂ 15:33
ਯਹੋਵਾਹ ਦਾ ਭੈ ਬੁੱਧ ਦੀ ਸਿੱਖਿਆ ਹੈ, ਅਤੇ ਮਹਿਮਾ ਤੋਂ ਪਹਿਲਾਂ ਅਧੀਨਗੀ ਹੁੰਦੀ ਹੈ।।
Explore ਕਹਾਉਤਾਂ 15:33
3
ਕਹਾਉਤਾਂ 15:4
ਸਿਹਤ ਦੇਣ ਵਾਲੀ ਰਸਨਾ ਜੀਉਣ ਦਾ ਬਿਰਛ ਹੈ, ਪਰ ਉਹ ਦੇ ਵਿੱਚ ਆਕੀਪੁਣਾ ਆਤਮਾ ਦਾ ਤੋਂੜਨਾ ਹੈ।
Explore ਕਹਾਉਤਾਂ 15:4
4
ਕਹਾਉਤਾਂ 15:22
ਜੇ ਸਲਾਹ ਨਾ ਮਿਲੇ ਤਾਂ ਪਰੋਜਨ ਰੁੱਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤ ਹੋਣ ਤਾ ਓਹ ਕਾਇਮ ਹੋ ਜਾਂਦੇ ਹਨ।
Explore ਕਹਾਉਤਾਂ 15:22
5
ਕਹਾਉਤਾਂ 15:13
ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ ਹੁੰਦਾ ਹੈ ।
Explore ਕਹਾਉਤਾਂ 15:13
6
ਕਹਾਉਤਾਂ 15:3
ਯਹੋਵਾਹ ਦੀਆਂ ਅੱਖਾਂ ਸਭਨੀਂ ਥਾਈਂ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ।
Explore ਕਹਾਉਤਾਂ 15:3
7
ਕਹਾਉਤਾਂ 15:16
ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈ ਨਾਲ ਹੋਵੇ, ਉਹ ਵੱਡੇ ਖ਼ਜ਼ਾਨੇ ਨਾਲੋਂ ਚੰਗਾ ਹੈ ਜਿੱਥੇ ਨਾਲ ਘਬਰਾਹਟ ਹੋਵੋ।
Explore ਕਹਾਉਤਾਂ 15:16
8
ਕਹਾਉਤਾਂ 15:18
ਕ੍ਰੋਧੀ ਛੇੜ ਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ।
Explore ਕਹਾਉਤਾਂ 15:18
9
ਕਹਾਉਤਾਂ 15:28
ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂਹੋਂ ਬੁਰੀਆਂ ਗੱਪਾਂ ਉੱਛਲਦੀਆਂ ਹਨ।
Explore ਕਹਾਉਤਾਂ 15:28