1
ਕਹਾਉਤਾਂ 17:17
ਪਵਿੱਤਰ ਬਾਈਬਲ O.V. Bible (BSI)
PUNOVBSI
ਮਿੱਤ੍ਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਲ ਲਈ ਜੰਮਿਆਂ ਹੈ।
Compare
Explore ਕਹਾਉਤਾਂ 17:17
2
ਕਹਾਉਤਾਂ 17:22
ਖੁਸ਼ ਦਿਲੀ ਦਵਾ ਵਾਂਙੁ ਚੰਗੀ ਕਰਦੀ ਹੈ, ਪਰ ਉਦਾਸ ਆਤਮਾ ਹੱਡੀਆਂ ਨੂੰ ਸੁਕਾਉਂਦਾ ਹੈ।
Explore ਕਹਾਉਤਾਂ 17:22
3
ਕਹਾਉਤਾਂ 17:9
ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰੰਬਾਰ ਛੇੜਦਾ ਹੈ ਉਹ ਜਾਨੀ ਮਿੱਤ੍ਰਾਂ ਵਿੱਚ ਫੁੱਟ ਪਾ ਦਿੰਦਾ ਹੈ।
Explore ਕਹਾਉਤਾਂ 17:9
4
ਕਹਾਉਤਾਂ 17:27
ਗਿਆਨਵਾਨ ਘੱਟ ਬੋਲਦਾ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ।
Explore ਕਹਾਉਤਾਂ 17:27
5
ਕਹਾਉਤਾਂ 17:28
ਮੂਰਖ ਵੀ ਜਿੰਨਾ ਚਿਰ ਚੁਪ ਰਹੇ ਬੁੱਧਵਾਨ ਹੀ ਗਿਣੀਦਾ ਹੈ, ਜੇ ਬੁੱਲ੍ਹ ਬੰਦ ਰੱਖੇ ਤਾਂ ਸਿਆਣਾ ਸਮਝੀਦਾ ਹੈ।।
Explore ਕਹਾਉਤਾਂ 17:28
6
ਕਹਾਉਤਾਂ 17:1
ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ।
Explore ਕਹਾਉਤਾਂ 17:1
7
ਕਹਾਉਤਾਂ 17:14
ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇਹ।
Explore ਕਹਾਉਤਾਂ 17:14
8
ਕਹਾਉਤਾਂ 17:15
ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਓਹਨਾਂ ਦੋਹਾਂ ਤੋਂ ਘਿਣ ਕਰਦਾ ਹੈ।
Explore ਕਹਾਉਤਾਂ 17:15