1
ਕਹਾਉਤਾਂ 18:21
ਪਵਿੱਤਰ ਬਾਈਬਲ O.V. Bible (BSI)
PUNOVBSI
ਮੌਤ ਅਤੇ ਜੀਉਣ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਓਹ ਉਸ ਦਾ ਫਲ ਖਾਣਗੇ।
Compare
Explore ਕਹਾਉਤਾਂ 18:21
2
ਕਹਾਉਤਾਂ 18:10
ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।
Explore ਕਹਾਉਤਾਂ 18:10
3
ਕਹਾਉਤਾਂ 18:24
ਬਹੁਤ ਸਾਰੇ ਮਿੱਤ੍ਰ ਨੁਕਸਾਨ ਦਾ ਕਾਰਨ ਹਨ, ਪਰ ਅਜੇਹਾ ਵੀ ਹਿੱਤਕਾਰੀ ਹੈ ਜੋ ਭਰਾ ਨਾਲੋਂ ਵੀ ਵੱਧ ਕੇ ਚਿਪਕਦਾ ਹੈ।।
Explore ਕਹਾਉਤਾਂ 18:24
4
ਕਹਾਉਤਾਂ 18:22
ਜਿਹ ਨੂੰ ਵਹੁਟੀ ਲੱਭੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
Explore ਕਹਾਉਤਾਂ 18:22
5
ਕਹਾਉਤਾਂ 18:13
ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, - ਇਹ ਉਹ ਦੇ ਲਈ ਮੂਰਖਤਾਈ ਅਤੇ ਲਾਜ ਹੈ।
Explore ਕਹਾਉਤਾਂ 18:13
6
ਕਹਾਉਤਾਂ 18:2
ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦੀ, ਪਰ ਇਸ ਤੋਂ ਭਈ ਉਹ ਦੇ ਮਨ ਦਾ ਹਾਲ ਖੁੱਲ੍ਹ ਜਾਵੇ।
Explore ਕਹਾਉਤਾਂ 18:2
7
ਕਹਾਉਤਾਂ 18:12
ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਅਧੀਨਗੀ ਹੁੰਦੀ ਹੈ।
Explore ਕਹਾਉਤਾਂ 18:12