1
ਕਹਾਉਤਾਂ 19:21
ਪਵਿੱਤਰ ਬਾਈਬਲ O.V. Bible (BSI)
PUNOVBSI
ਮਨੁੱਖ ਦੇ ਮਨ ਵਿੱਚ ਅਨੇਕ ਜੁਗਤਾਂ ਹੁੰਦੀਆਂ ਹਨ, ਪਰ ਯਹੋਵਾਹ ਦਾ ਮਤਾ ਕਾਇਮ ਰਹੇਗਾ।
Compare
Explore ਕਹਾਉਤਾਂ 19:21
2
ਕਹਾਉਤਾਂ 19:17
ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।
Explore ਕਹਾਉਤਾਂ 19:17
3
ਕਹਾਉਤਾਂ 19:11
ਬਿਬੇਕ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦਾ ਹੈ, ਅਤੇ ਅਪਰਾਧ ਤੋਂ ਮੂੰਹ ਫੇਰ ਲੈਣ ਵਿੱਚ ਉਹ ਦੀ ਸ਼ਾਨ ਹੈ।
Explore ਕਹਾਉਤਾਂ 19:11
4
ਕਹਾਉਤਾਂ 19:20
ਸਲਾਹ ਨੂੰ ਸੁਣ ਅਤੇ ਸਿੱਖਿਆ ਨੂੰ ਕਬੂਲ ਕਰ, ਤਾਂ ਜੋ ਓੜਕ ਨੂੰ ਬੁੱਧਵਾਨ ਬਣੇਂ।
Explore ਕਹਾਉਤਾਂ 19:20
5
ਕਹਾਉਤਾਂ 19:23
ਯਹੋਵਾਹ ਦਾ ਭੈ ਜੀਉਣ ਲਈ ਹੈ, - ਭੈ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ।
Explore ਕਹਾਉਤਾਂ 19:23
6
ਕਹਾਉਤਾਂ 19:8
ਜਿਹੜਾ ਬੁੱਧ ਨੂੰ ਪ੍ਰਾਪਤ ਕਰਦਾ ਹੈ ਉਹ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ, ਜਿਹੜਾ ਸਮਝ ਦੀ ਪਾਲਨਾ ਕਰਦਾ ਹੈ ਉਹ ਨੂੰ ਲਾਭ ਮਿਲੇਗਾ।
Explore ਕਹਾਉਤਾਂ 19:8
7
ਕਹਾਉਤਾਂ 19:18
ਜਦ ਤਾਈਂ ਆਸ ਹੈ ਆਪਣੇ ਪੁੱਤ੍ਰ ਨੂੰ ਤਾੜ, ਪਰ ਉਹ ਦੇ ਨਾਸ ਉੱਤੇ ਆਪਣਾ ਜੀ ਨਾ ਲਾ।
Explore ਕਹਾਉਤਾਂ 19:18
8
ਕਹਾਉਤਾਂ 19:9
ਝੂਠਾ ਗਵਾਹ ਬਿਨਾ ਡੰਨ ਨਾ ਛੁੱਟੇਗਾ, ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ।
Explore ਕਹਾਉਤਾਂ 19:9