1
ਕਹਾਉਤਾਂ 20:22
ਪਵਿੱਤਰ ਬਾਈਬਲ O.V. Bible (BSI)
PUNOVBSI
ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਵੱਟਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ।
Compare
Explore ਕਹਾਉਤਾਂ 20:22
2
ਕਹਾਉਤਾਂ 20:24
ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ, ਤਾਂ ਫੇਰ ਮਨੁੱਖ ਕਿੱਕਰ ਆਪਣੇ ਰਾਹ ਨੂੰ ਬੁੱਝੇ?
Explore ਕਹਾਉਤਾਂ 20:24
3
ਕਹਾਉਤਾਂ 20:27
ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ, ਜਿਹੜਾ ਸਾਰੇ ਅੰਦਰਲੇ ਹਿੱਸਿਆਂ ਨੂੰ ਖੋਜਦਾ ਹੈ।
Explore ਕਹਾਉਤਾਂ 20:27
4
ਕਹਾਉਤਾਂ 20:5
ਮਨੁੱਖ ਦੇ ਮਨ ਦੀ ਸਲਾਹ ਡੂੰਘੇ ਪਾਣੀ ਵਰਗੀ ਹੈ, ਪਰ ਸਮਝ ਵਾਲਾ ਉਹ ਨੂੰ ਬਾਹਰ ਕੱਢ ਲਿਆਵੇਗਾ।
Explore ਕਹਾਉਤਾਂ 20:5
5
ਕਹਾਉਤਾਂ 20:19
ਜਿਹੜਾ ਚੁਗਲੀ ਖਾਂਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਜਿਹ ਦੇ ਬੁੱਲ੍ਹ ਹੋਛੇ ਹਨ ਤੂੰ ਉਹ ਦਾ ਸੰਗ ਨਾ ਕਰੀਂ।
Explore ਕਹਾਉਤਾਂ 20:19
6
ਕਹਾਉਤਾਂ 20:3
ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।
Explore ਕਹਾਉਤਾਂ 20:3
7
ਕਹਾਉਤਾਂ 20:7
ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ, - ਉਹ ਦੇ ਮਗਰੋਂ ਉਹ ਦੇ ਪੁੱਤ੍ਰ ਧਨ ਹੁੰਦੇ ਹਨ!
Explore ਕਹਾਉਤਾਂ 20:7